ਗਿਣਤੀ 3:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਹ ਹਾਰੂਨ ਦੇ ਪੁੱਤਰਾਂ ਦੇ ਨਾਂ ਸਨ: ਜੇਠਾ ਨਾਦਾਬ, ਅਬੀਹੂ,+ ਅਲਆਜ਼ਾਰ+ ਅਤੇ ਈਥਾਮਾਰ।+ 3 ਇਹ ਹਾਰੂਨ ਦੇ ਪੁੱਤਰਾਂ ਦੇ ਨਾਂ ਸਨ ਜਿਨ੍ਹਾਂ ਨੂੰ ਚੁਣਿਆ ਗਿਆ ਸੀ* ਅਤੇ ਪੁਜਾਰੀਆਂ ਵਜੋਂ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਸੀ।*+
2 ਇਹ ਹਾਰੂਨ ਦੇ ਪੁੱਤਰਾਂ ਦੇ ਨਾਂ ਸਨ: ਜੇਠਾ ਨਾਦਾਬ, ਅਬੀਹੂ,+ ਅਲਆਜ਼ਾਰ+ ਅਤੇ ਈਥਾਮਾਰ।+ 3 ਇਹ ਹਾਰੂਨ ਦੇ ਪੁੱਤਰਾਂ ਦੇ ਨਾਂ ਸਨ ਜਿਨ੍ਹਾਂ ਨੂੰ ਚੁਣਿਆ ਗਿਆ ਸੀ* ਅਤੇ ਪੁਜਾਰੀਆਂ ਵਜੋਂ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਸੀ।*+