ਲੇਵੀਆਂ 8:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਤੁਸੀਂ ਸੱਤ ਦਿਨਾਂ ਤਕ ਦਿਨ-ਰਾਤ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰਹੋ+ ਅਤੇ ਯਹੋਵਾਹ ਨੇ ਜਿਹੜੇ ਵੀ ਹੁਕਮ ਦਿੱਤੇ ਹਨ, ਉਨ੍ਹਾਂ ਦਾ ਪਾਲਣ ਕਰ ਕੇ ਆਪਣਾ ਫ਼ਰਜ਼ ਪੂਰਾ ਕਰੋ+ ਤਾਂਕਿ ਤੁਹਾਨੂੰ ਮੌਤ ਦੀ ਸਜ਼ਾ ਨਾ ਮਿਲੇ; ਮੈਨੂੰ ਇਹੀ ਹੁਕਮ ਦਿੱਤਾ ਗਿਆ ਹੈ।”
35 ਤੁਸੀਂ ਸੱਤ ਦਿਨਾਂ ਤਕ ਦਿਨ-ਰਾਤ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰਹੋ+ ਅਤੇ ਯਹੋਵਾਹ ਨੇ ਜਿਹੜੇ ਵੀ ਹੁਕਮ ਦਿੱਤੇ ਹਨ, ਉਨ੍ਹਾਂ ਦਾ ਪਾਲਣ ਕਰ ਕੇ ਆਪਣਾ ਫ਼ਰਜ਼ ਪੂਰਾ ਕਰੋ+ ਤਾਂਕਿ ਤੁਹਾਨੂੰ ਮੌਤ ਦੀ ਸਜ਼ਾ ਨਾ ਮਿਲੇ; ਮੈਨੂੰ ਇਹੀ ਹੁਕਮ ਦਿੱਤਾ ਗਿਆ ਹੈ।”