-
2 ਸਮੂਏਲ 6:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਜਦੋਂ ਦਾਊਦ ਹੋਮ-ਬਲ਼ੀਆਂ ਤੇ ਸ਼ਾਂਤੀ-ਬਲ਼ੀਆਂ ਚੜ੍ਹਾ ਚੁੱਕਾ, ਤਾਂ ਉਸ ਨੇ ਸੈਨਾਵਾਂ ਦੇ ਯਹੋਵਾਹ ਦੇ ਨਾਂ ʼਤੇ ਲੋਕਾਂ ਨੂੰ ਅਸੀਸ ਦਿੱਤੀ।
-
-
2 ਇਤਿਹਾਸ 6:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਫਿਰ ਰਾਜਾ ਮੁੜਿਆ ਅਤੇ ਉੱਥੇ ਖੜ੍ਹੀ ਇਜ਼ਰਾਈਲ ਦੀ ਸਾਰੀ ਮੰਡਲੀ ਨੂੰ ਅਸੀਸ ਦੇਣ ਲੱਗਾ।+
-