-
ਹਿਜ਼ਕੀਏਲ 43:23, 24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 “‘ਵੇਦੀ ਨੂੰ ਪਾਪ ਤੋਂ ਸ਼ੁੱਧ ਕਰਨ ਤੋਂ ਬਾਅਦ ਤੂੰ ਇੱਜੜ ਵਿੱਚੋਂ ਬਿਨਾਂ ਨੁਕਸ ਵਾਲਾ ਇਕ ਜਵਾਨ ਬਲਦ ਅਤੇ ਬਿਨਾਂ ਨੁਕਸ ਵਾਲਾ ਇਕ ਭੇਡੂ ਚੜ੍ਹਾਈਂ। 24 ਤੂੰ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਈਂ ਅਤੇ ਪੁਜਾਰੀ ਉਨ੍ਹਾਂ ʼਤੇ ਲੂਣ ਛਿੜਕਣਗੇ+ ਅਤੇ ਉਨ੍ਹਾਂ ਨੂੰ ਯਹੋਵਾਹ ਅੱਗੇ ਹੋਮ-ਬਲ਼ੀ ਵਜੋਂ ਚੜ੍ਹਾਉਣਗੇ।
-