ਬਿਵਸਥਾ ਸਾਰ 24:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਜਦੋਂ ਕਿਸੇ ਨੂੰ ਕੋੜ੍ਹ* ਹੋ ਜਾਂਦਾ ਹੈ, ਤਾਂ ਤੁਸੀਂ ਲੇਵੀ ਪੁਜਾਰੀਆਂ ਦੀਆਂ ਸਾਰੀਆਂ ਹਿਦਾਇਤਾਂ ਦੀ ਬਹੁਤ ਧਿਆਨ ਨਾਲ ਪਾਲਣਾ ਕਰਿਓ।+ ਮੈਂ ਉਨ੍ਹਾਂ ਨੂੰ ਜੋ ਹੁਕਮ ਦਿੱਤਾ ਹੈ, ਤੁਸੀਂ ਉਸ ਮੁਤਾਬਕ ਧਿਆਨ ਨਾਲ ਚੱਲਿਓ। ਮਲਾਕੀ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪੁਜਾਰੀ ਦੇ ਬੁੱਲ੍ਹਾਂ ʼਤੇ ਪਰਮੇਸ਼ੁਰ ਦੇ ਗਿਆਨ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਪੁਜਾਰੀ ਤੋਂ ਕਾਨੂੰਨ ਦੀ ਸਿੱਖਿਆ ਲੈਣੀ ਚਾਹੀਦੀ ਹੈ+ ਕਿਉਂਕਿ ਉਹ ਸੈਨਾਵਾਂ ਦੇ ਯਹੋਵਾਹ ਦਾ ਸੰਦੇਸ਼ ਦਿੰਦਾ ਹੈ।
8 “ਜਦੋਂ ਕਿਸੇ ਨੂੰ ਕੋੜ੍ਹ* ਹੋ ਜਾਂਦਾ ਹੈ, ਤਾਂ ਤੁਸੀਂ ਲੇਵੀ ਪੁਜਾਰੀਆਂ ਦੀਆਂ ਸਾਰੀਆਂ ਹਿਦਾਇਤਾਂ ਦੀ ਬਹੁਤ ਧਿਆਨ ਨਾਲ ਪਾਲਣਾ ਕਰਿਓ।+ ਮੈਂ ਉਨ੍ਹਾਂ ਨੂੰ ਜੋ ਹੁਕਮ ਦਿੱਤਾ ਹੈ, ਤੁਸੀਂ ਉਸ ਮੁਤਾਬਕ ਧਿਆਨ ਨਾਲ ਚੱਲਿਓ।
7 ਪੁਜਾਰੀ ਦੇ ਬੁੱਲ੍ਹਾਂ ʼਤੇ ਪਰਮੇਸ਼ੁਰ ਦੇ ਗਿਆਨ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਪੁਜਾਰੀ ਤੋਂ ਕਾਨੂੰਨ ਦੀ ਸਿੱਖਿਆ ਲੈਣੀ ਚਾਹੀਦੀ ਹੈ+ ਕਿਉਂਕਿ ਉਹ ਸੈਨਾਵਾਂ ਦੇ ਯਹੋਵਾਹ ਦਾ ਸੰਦੇਸ਼ ਦਿੰਦਾ ਹੈ।