ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਇਬਰਾਨੀਆਂ 5:1-3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਹਰ ਇਨਸਾਨੀ ਮਹਾਂ ਪੁਜਾਰੀ ਨੂੰ ਇਸ ਲਈ ਨਿਯੁਕਤ ਕੀਤਾ ਜਾਂਦਾ ਹੈ ਕਿ ਉਹ ਪਰਮੇਸ਼ੁਰ ਦੀ ਸੇਵਾ ਕਰਨ ਵਿਚ ਇਨਸਾਨਾਂ ਦੀ ਮਦਦ ਕਰੇ+ ਅਤੇ ਪਾਪਾਂ ਲਈ ਭੇਟਾਂ ਅਤੇ ਬਲ਼ੀਆਂ ਚੜ੍ਹਾਵੇ।+ 2 ਉਹ ਅਣਜਾਣੇ ਵਿਚ ਗ਼ਲਤੀਆਂ ਕਰਨ ਵਾਲੇ ਲੋਕਾਂ* ਨਾਲ ਹਮਦਰਦੀ* ਨਾਲ ਪੇਸ਼ ਆ ਸਕਦਾ ਹੈ ਕਿਉਂਕਿ ਉਸ ਨੂੰ ਆਪਣੀਆਂ ਖ਼ੁਦ ਦੀਆਂ ਕਮਜ਼ੋਰੀਆਂ ਦਾ ਅਹਿਸਾਸ ਹੁੰਦਾ ਹੈ 3 ਜਿਸ ਕਰਕੇ ਉਸ ਨੂੰ ਆਪਣੇ ਪਾਪਾਂ ਲਈ ਵੀ ਬਲ਼ੀਆਂ ਚੜ੍ਹਾਉਣੀਆਂ ਪੈਂਦੀਆਂ ਹਨ, ਜਿਵੇਂ ਉਹ ਹੋਰ ਲੋਕਾਂ ਦੇ ਪਾਪਾਂ ਲਈ ਚੜ੍ਹਾਉਂਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ