ਯਸਾਯਾਹ 53:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+ ਅਫ਼ਸੀਆਂ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰਮੇਸ਼ੁਰ ਨੇ ਆਪਣੀ ਅਪਾਰ ਕਿਰਪਾ ਸਦਕਾ ਆਪਣੇ ਪੁੱਤਰ ਦੇ ਲਹੂ ਦੀ ਕੀਮਤ ਦੇ ਕੇ ਸਾਨੂੰ ਛੁਡਾਇਆ ਹੈ+ ਅਤੇ ਸਾਡੇ ਪਾਪ ਮਾਫ਼ ਕੀਤੇ ਹਨ।+ ਇਬਰਾਨੀਆਂ 9:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਸੇ ਤਰ੍ਹਾਂ ਮਸੀਹ ਨੇ ਵੀ ਬਹੁਤ ਸਾਰੇ ਲੋਕਾਂ ਦੇ ਪਾਪਾਂ ਲਈ ਆਪਣੇ ਆਪ ਨੂੰ ਇੱਕੋ ਵਾਰ ਹਮੇਸ਼ਾ ਲਈ ਚੜ੍ਹਾਇਆ।+ ਜਦੋਂ ਉਹ ਦੂਸਰੀ ਵਾਰ ਪ੍ਰਗਟ ਹੋਵੇਗਾ, ਤਾਂ ਉਹ ਪਾਪ ਖ਼ਤਮ ਕਰਨ ਲਈ ਪ੍ਰਗਟ ਨਹੀਂ ਹੋਵੇਗਾ ਅਤੇ ਉਹ ਉਨ੍ਹਾਂ ਨੂੰ ਦਿਖਾਈ ਦੇਵੇਗਾ ਜਿਹੜੇ ਮੁਕਤੀ ਲਈ ਬੇਸਬਰੀ ਨਾਲ ਉਸ ਦੀ ਉਡੀਕ ਕਰ ਰਹੇ ਹਨ।+ 1 ਪਤਰਸ 2:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਉਹ ਸਾਡੇ ਪਾਪ ਆਪਣੇ ਸਿਰ ਲੈ ਕੇ+ ਸੂਲ਼ੀ* ਉੱਤੇ ਚੜ੍ਹ ਗਿਆ+ ਤਾਂਕਿ ਸਾਨੂੰ ਆਪਣੇ ਪਾਪਾਂ ਤੋਂ ਛੁਟਕਾਰਾ ਮਿਲੇ ਅਤੇ ਅਸੀਂ ਨੇਕ ਕੰਮ ਕਰਦੇ ਹੋਏ ਆਪਣੀ ਜ਼ਿੰਦਗੀ ਗੁਜ਼ਾਰੀਏ। ਨਾਲੇ “ਉਸ ਦੇ ਜ਼ਖ਼ਮਾਂ ਨਾਲ ਤੁਸੀਂ ਚੰਗੇ ਹੋਏ।”+ 1 ਯੂਹੰਨਾ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਇਹ ਵੀ ਜਾਣਦੇ ਹੋ ਕਿ ਯਿਸੂ ਸਾਡੇ ਪਾਪਾਂ ਨੂੰ ਖ਼ਤਮ ਕਰਨ ਲਈ ਆਇਆ ਸੀ+ ਅਤੇ ਉਸ ਵਿਚ ਕੋਈ ਪਾਪ ਨਹੀਂ ਹੈ।
12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+
7 ਪਰਮੇਸ਼ੁਰ ਨੇ ਆਪਣੀ ਅਪਾਰ ਕਿਰਪਾ ਸਦਕਾ ਆਪਣੇ ਪੁੱਤਰ ਦੇ ਲਹੂ ਦੀ ਕੀਮਤ ਦੇ ਕੇ ਸਾਨੂੰ ਛੁਡਾਇਆ ਹੈ+ ਅਤੇ ਸਾਡੇ ਪਾਪ ਮਾਫ਼ ਕੀਤੇ ਹਨ।+
28 ਇਸੇ ਤਰ੍ਹਾਂ ਮਸੀਹ ਨੇ ਵੀ ਬਹੁਤ ਸਾਰੇ ਲੋਕਾਂ ਦੇ ਪਾਪਾਂ ਲਈ ਆਪਣੇ ਆਪ ਨੂੰ ਇੱਕੋ ਵਾਰ ਹਮੇਸ਼ਾ ਲਈ ਚੜ੍ਹਾਇਆ।+ ਜਦੋਂ ਉਹ ਦੂਸਰੀ ਵਾਰ ਪ੍ਰਗਟ ਹੋਵੇਗਾ, ਤਾਂ ਉਹ ਪਾਪ ਖ਼ਤਮ ਕਰਨ ਲਈ ਪ੍ਰਗਟ ਨਹੀਂ ਹੋਵੇਗਾ ਅਤੇ ਉਹ ਉਨ੍ਹਾਂ ਨੂੰ ਦਿਖਾਈ ਦੇਵੇਗਾ ਜਿਹੜੇ ਮੁਕਤੀ ਲਈ ਬੇਸਬਰੀ ਨਾਲ ਉਸ ਦੀ ਉਡੀਕ ਕਰ ਰਹੇ ਹਨ।+
24 ਉਹ ਸਾਡੇ ਪਾਪ ਆਪਣੇ ਸਿਰ ਲੈ ਕੇ+ ਸੂਲ਼ੀ* ਉੱਤੇ ਚੜ੍ਹ ਗਿਆ+ ਤਾਂਕਿ ਸਾਨੂੰ ਆਪਣੇ ਪਾਪਾਂ ਤੋਂ ਛੁਟਕਾਰਾ ਮਿਲੇ ਅਤੇ ਅਸੀਂ ਨੇਕ ਕੰਮ ਕਰਦੇ ਹੋਏ ਆਪਣੀ ਜ਼ਿੰਦਗੀ ਗੁਜ਼ਾਰੀਏ। ਨਾਲੇ “ਉਸ ਦੇ ਜ਼ਖ਼ਮਾਂ ਨਾਲ ਤੁਸੀਂ ਚੰਗੇ ਹੋਏ।”+