ਮੱਤੀ 26:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਵੇਗਾ।+ ਰੋਮੀਆਂ 3:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਰਮੇਸ਼ੁਰ ਨੇ ਮਸੀਹ ਦੀ ਕੁਰਬਾਨੀ ਦਿੱਤੀ ਤਾਂਕਿ ਉਸ ਦੇ ਖ਼ੂਨ ʼਤੇ ਨਿਹਚਾ ਕਰ ਕੇ+ ਇਨਸਾਨ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਣ।+ ਇਸ ਤਰ੍ਹਾਂ ਕਰ ਕੇ ਉਸ ਨੇ ਦਿਖਾਇਆ ਕਿ ਜਦੋਂ ਉਸ ਨੇ ਧੀਰਜ ਰੱਖਦੇ ਹੋਏ ਬੀਤੇ ਸਮੇਂ ਵਿਚ ਲੋਕਾਂ ਦੇ ਪਾਪ ਮਾਫ਼ ਕੀਤੇ ਸਨ, ਤਾਂ ਉਹ ਆਪਣੇ ਨਿਆਂ ਦੇ ਅਸੂਲਾਂ ਮੁਤਾਬਕ ਚੱਲਿਆ ਸੀ। ਰੋਮੀਆਂ 5:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਹੁਣ ਜਦ ਅਸੀਂ ਮਸੀਹ ਦੇ ਖ਼ੂਨ ਦੁਆਰਾ ਧਰਮੀ ਠਹਿਰਾਏ ਗਏ ਹਾਂ,+ ਤਾਂ ਅਸੀਂ ਹੋਰ ਵੀ ਯਕੀਨ ਰੱਖ ਸਕਦੇ ਹਾਂ ਕਿ ਉਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਕ੍ਰੋਧ ਤੋਂ ਵੀ ਬਚਾਏ ਜਾਵਾਂਗੇ।+ ਅਫ਼ਸੀਆਂ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰਮੇਸ਼ੁਰ ਨੇ ਆਪਣੀ ਅਪਾਰ ਕਿਰਪਾ ਸਦਕਾ ਆਪਣੇ ਪੁੱਤਰ ਦੇ ਲਹੂ ਦੀ ਕੀਮਤ ਦੇ ਕੇ ਸਾਨੂੰ ਛੁਡਾਇਆ ਹੈ+ ਅਤੇ ਸਾਡੇ ਪਾਪ ਮਾਫ਼ ਕੀਤੇ ਹਨ।+ ਇਬਰਾਨੀਆਂ 9:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਜੀ ਹਾਂ, ਮੂਸਾ ਦੇ ਕਾਨੂੰਨ ਅਨੁਸਾਰ ਤਕਰੀਬਨ ਸਾਰੀਆਂ ਚੀਜ਼ਾਂ ਖ਼ੂਨ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ+ ਅਤੇ ਜਿੰਨਾ ਚਿਰ ਖ਼ੂਨ ਨਹੀਂ ਵਹਾਇਆ ਜਾਂਦਾ, ਉੱਨਾ ਚਿਰ ਪਾਪਾਂ ਦੀ ਮਾਫ਼ੀ ਨਹੀਂ ਮਿਲਦੀ।+ ਇਬਰਾਨੀਆਂ 13:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਯਿਸੂ ਨੇ ਵੀ ਸ਼ਹਿਰੋਂ* ਬਾਹਰ ਦੁੱਖ ਝੱਲਿਆ+ ਤਾਂਕਿ ਉਹ ਲੋਕਾਂ ਨੂੰ ਆਪਣੇ ਖ਼ੂਨ ਨਾਲ ਪਵਿੱਤਰ ਕਰ ਸਕੇ।+ 1 ਪਤਰਸ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪਿਤਾ ਪਰਮੇਸ਼ੁਰ ਨੇ ਪਹਿਲਾਂ ਹੀ ਰੱਖੇ ਆਪਣੇ ਮਕਸਦ ਮੁਤਾਬਕ+ ਤੁਹਾਨੂੰ ਚੁਣ ਕੇ ਆਪਣੀ ਸ਼ਕਤੀ ਨਾਲ ਪਵਿੱਤਰ ਕੀਤਾ+ ਤਾਂਕਿ ਤੁਸੀਂ ਆਗਿਆਕਾਰ ਬਣੋ ਅਤੇ ਤੁਹਾਡੇ ਉੱਤੇ ਯਿਸੂ ਮਸੀਹ ਦਾ ਖ਼ੂਨ ਛਿੜਕਿਆ ਜਾਵੇ:+ ਪਰਮੇਸ਼ੁਰ ਤੋਂ ਤੁਹਾਨੂੰ ਹੋਰ ਜ਼ਿਆਦਾ ਅਪਾਰ ਕਿਰਪਾ ਅਤੇ ਸ਼ਾਂਤੀ ਮਿਲੇ। 1 ਯੂਹੰਨਾ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਜੇ ਅਸੀਂ ਚਾਨਣ ਵਿਚ ਚੱਲਦੇ ਹਾਂ, ਜਿਵੇਂ ਪਰਮੇਸ਼ੁਰ ਆਪ ਚਾਨਣ ਵਿਚ ਹੈ, ਤਾਂ ਸਾਡੇ ਅਤੇ ਬਾਕੀ ਮਸੀਹੀਆਂ ਵਿਚ ਸਾਂਝ ਹੈ ਅਤੇ ਉਸ ਦੇ ਪੁੱਤਰ ਯਿਸੂ ਦਾ ਖ਼ੂਨ ਸਾਡੇ ਸਾਰੇ ਪਾਪਾਂ ਨੂੰ ਧੋ ਦਿੰਦਾ ਹੈ।+ ਪ੍ਰਕਾਸ਼ ਦੀ ਕਿਤਾਬ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਿਸੂ ਮਸੀਹ ਵੀ ਤੁਹਾਨੂੰ ਅਪਾਰ ਕਿਰਪਾ ਅਤੇ ਸ਼ਾਂਤੀ ਬਖ਼ਸ਼ੇ ਜਿਹੜਾ “ਵਫ਼ਾਦਾਰ ਗਵਾਹ,”+ “ਮਰੇ ਹੋਇਆਂ ਵਿੱਚੋਂ ਜੀਉਂਦਾ ਹੋਇਆ ਜੇਠਾ”+ ਅਤੇ “ਧਰਤੀ ਦੇ ਰਾਜਿਆਂ ਦਾ ਰਾਜਾ”+ ਹੈ। ਯਿਸੂ ਸਾਡੇ ਨਾਲ ਪਿਆਰ ਕਰਦਾ ਹੈ+ ਅਤੇ ਉਸ ਨੇ ਆਪਣੇ ਖ਼ੂਨ ਦੇ ਰਾਹੀਂ ਸਾਨੂੰ ਸਾਡੇ ਪਾਪਾਂ ਤੋਂ ਮੁਕਤ ਕਰਾਇਆ ਹੈ+
28 ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਵੇਗਾ।+
25 ਪਰਮੇਸ਼ੁਰ ਨੇ ਮਸੀਹ ਦੀ ਕੁਰਬਾਨੀ ਦਿੱਤੀ ਤਾਂਕਿ ਉਸ ਦੇ ਖ਼ੂਨ ʼਤੇ ਨਿਹਚਾ ਕਰ ਕੇ+ ਇਨਸਾਨ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਣ।+ ਇਸ ਤਰ੍ਹਾਂ ਕਰ ਕੇ ਉਸ ਨੇ ਦਿਖਾਇਆ ਕਿ ਜਦੋਂ ਉਸ ਨੇ ਧੀਰਜ ਰੱਖਦੇ ਹੋਏ ਬੀਤੇ ਸਮੇਂ ਵਿਚ ਲੋਕਾਂ ਦੇ ਪਾਪ ਮਾਫ਼ ਕੀਤੇ ਸਨ, ਤਾਂ ਉਹ ਆਪਣੇ ਨਿਆਂ ਦੇ ਅਸੂਲਾਂ ਮੁਤਾਬਕ ਚੱਲਿਆ ਸੀ।
9 ਹੁਣ ਜਦ ਅਸੀਂ ਮਸੀਹ ਦੇ ਖ਼ੂਨ ਦੁਆਰਾ ਧਰਮੀ ਠਹਿਰਾਏ ਗਏ ਹਾਂ,+ ਤਾਂ ਅਸੀਂ ਹੋਰ ਵੀ ਯਕੀਨ ਰੱਖ ਸਕਦੇ ਹਾਂ ਕਿ ਉਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਕ੍ਰੋਧ ਤੋਂ ਵੀ ਬਚਾਏ ਜਾਵਾਂਗੇ।+
7 ਪਰਮੇਸ਼ੁਰ ਨੇ ਆਪਣੀ ਅਪਾਰ ਕਿਰਪਾ ਸਦਕਾ ਆਪਣੇ ਪੁੱਤਰ ਦੇ ਲਹੂ ਦੀ ਕੀਮਤ ਦੇ ਕੇ ਸਾਨੂੰ ਛੁਡਾਇਆ ਹੈ+ ਅਤੇ ਸਾਡੇ ਪਾਪ ਮਾਫ਼ ਕੀਤੇ ਹਨ।+
22 ਜੀ ਹਾਂ, ਮੂਸਾ ਦੇ ਕਾਨੂੰਨ ਅਨੁਸਾਰ ਤਕਰੀਬਨ ਸਾਰੀਆਂ ਚੀਜ਼ਾਂ ਖ਼ੂਨ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ+ ਅਤੇ ਜਿੰਨਾ ਚਿਰ ਖ਼ੂਨ ਨਹੀਂ ਵਹਾਇਆ ਜਾਂਦਾ, ਉੱਨਾ ਚਿਰ ਪਾਪਾਂ ਦੀ ਮਾਫ਼ੀ ਨਹੀਂ ਮਿਲਦੀ।+
2 ਪਿਤਾ ਪਰਮੇਸ਼ੁਰ ਨੇ ਪਹਿਲਾਂ ਹੀ ਰੱਖੇ ਆਪਣੇ ਮਕਸਦ ਮੁਤਾਬਕ+ ਤੁਹਾਨੂੰ ਚੁਣ ਕੇ ਆਪਣੀ ਸ਼ਕਤੀ ਨਾਲ ਪਵਿੱਤਰ ਕੀਤਾ+ ਤਾਂਕਿ ਤੁਸੀਂ ਆਗਿਆਕਾਰ ਬਣੋ ਅਤੇ ਤੁਹਾਡੇ ਉੱਤੇ ਯਿਸੂ ਮਸੀਹ ਦਾ ਖ਼ੂਨ ਛਿੜਕਿਆ ਜਾਵੇ:+ ਪਰਮੇਸ਼ੁਰ ਤੋਂ ਤੁਹਾਨੂੰ ਹੋਰ ਜ਼ਿਆਦਾ ਅਪਾਰ ਕਿਰਪਾ ਅਤੇ ਸ਼ਾਂਤੀ ਮਿਲੇ।
7 ਪਰ ਜੇ ਅਸੀਂ ਚਾਨਣ ਵਿਚ ਚੱਲਦੇ ਹਾਂ, ਜਿਵੇਂ ਪਰਮੇਸ਼ੁਰ ਆਪ ਚਾਨਣ ਵਿਚ ਹੈ, ਤਾਂ ਸਾਡੇ ਅਤੇ ਬਾਕੀ ਮਸੀਹੀਆਂ ਵਿਚ ਸਾਂਝ ਹੈ ਅਤੇ ਉਸ ਦੇ ਪੁੱਤਰ ਯਿਸੂ ਦਾ ਖ਼ੂਨ ਸਾਡੇ ਸਾਰੇ ਪਾਪਾਂ ਨੂੰ ਧੋ ਦਿੰਦਾ ਹੈ।+
5 ਯਿਸੂ ਮਸੀਹ ਵੀ ਤੁਹਾਨੂੰ ਅਪਾਰ ਕਿਰਪਾ ਅਤੇ ਸ਼ਾਂਤੀ ਬਖ਼ਸ਼ੇ ਜਿਹੜਾ “ਵਫ਼ਾਦਾਰ ਗਵਾਹ,”+ “ਮਰੇ ਹੋਇਆਂ ਵਿੱਚੋਂ ਜੀਉਂਦਾ ਹੋਇਆ ਜੇਠਾ”+ ਅਤੇ “ਧਰਤੀ ਦੇ ਰਾਜਿਆਂ ਦਾ ਰਾਜਾ”+ ਹੈ। ਯਿਸੂ ਸਾਡੇ ਨਾਲ ਪਿਆਰ ਕਰਦਾ ਹੈ+ ਅਤੇ ਉਸ ਨੇ ਆਪਣੇ ਖ਼ੂਨ ਦੇ ਰਾਹੀਂ ਸਾਨੂੰ ਸਾਡੇ ਪਾਪਾਂ ਤੋਂ ਮੁਕਤ ਕਰਾਇਆ ਹੈ+