-
ਲੇਵੀਆਂ 20:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਜੇ ਕੋਈ ਆਦਮੀ ਆਪਣੀ ਨੂੰਹ ਨਾਲ ਸਰੀਰਕ ਸੰਬੰਧ ਬਣਾਉਂਦਾ ਹੈ, ਤਾਂ ਉਨ੍ਹਾਂ ਦੋਵਾਂ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ। ਉਨ੍ਹਾਂ ਨੇ ਗ਼ੈਰ-ਕੁਦਰਤੀ ਕੰਮ ਕੀਤਾ ਹੈ। ਉਨ੍ਹਾਂ ਦਾ ਖ਼ੂਨ ਉਨ੍ਹਾਂ ਦੇ ਹੀ ਸਿਰ ਹੋਵੇਗਾ।+
-