ਕੂਚ 29:10, 11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 “ਫਿਰ ਤੂੰ ਬਲਦ ਨੂੰ ਮੰਡਲੀ ਦੇ ਤੰਬੂ ਦੇ ਸਾਮ੍ਹਣੇ ਲਿਆਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਬਲਦ ਦੇ ਸਿਰ ਉੱਤੇ ਆਪਣੇ ਹੱਥ ਰੱਖਣ।+ 11 ਤੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਾਮ੍ਹਣੇ ਬਲਦ ਨੂੰ ਵੱਢੀਂ।+
10 “ਫਿਰ ਤੂੰ ਬਲਦ ਨੂੰ ਮੰਡਲੀ ਦੇ ਤੰਬੂ ਦੇ ਸਾਮ੍ਹਣੇ ਲਿਆਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਬਲਦ ਦੇ ਸਿਰ ਉੱਤੇ ਆਪਣੇ ਹੱਥ ਰੱਖਣ।+ 11 ਤੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਾਮ੍ਹਣੇ ਬਲਦ ਨੂੰ ਵੱਢੀਂ।+