-
ਲੇਵੀਆਂ 18:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਤੁਸੀਂ ਮਿਸਰੀਆਂ ਵਰਗੇ ਕੰਮ ਨਾ ਕਰਿਓ ਜਿੱਥੇ ਤੁਸੀਂ ਪਹਿਲਾਂ ਰਹਿੰਦੇ ਸੀ ਅਤੇ ਨਾ ਹੀ ਤੁਸੀਂ ਕਨਾਨੀਆਂ ਵਰਗੇ ਕੰਮ ਕਰਿਓ ਜਿੱਥੇ ਮੈਂ ਤੁਹਾਨੂੰ ਲਿਜਾ ਰਿਹਾ ਹਾਂ।+ ਅਤੇ ਤੁਸੀਂ ਉਨ੍ਹਾਂ ਦੇ ਰੀਤਾਂ-ਰਿਵਾਜਾਂ ਮੁਤਾਬਕ ਨਾ ਚੱਲਿਓ।
-
-
ਬਿਵਸਥਾ ਸਾਰ 18:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 “ਜਦ ਤੁਸੀਂ ਉਸ ਦੇਸ਼ ਵਿਚ ਜਾਓਗੇ ਜੋ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਦੇਣ ਜਾ ਰਿਹਾ ਹੈ, ਤਾਂ ਤੁਸੀਂ ਉੱਥੋਂ ਦੀਆਂ ਕੌਮਾਂ ਵਾਂਗ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ।+
-