ਕਹਾਉਤਾਂ 10:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜਿਹੜਾ ਆਪਣੀ ਨਫ਼ਰਤ ਨੂੰ ਲੁਕਾਉਂਦਾ ਹੈ, ਉਹ ਝੂਠ ਬੋਲਦਾ ਹੈ+ਅਤੇ ਜਿਹੜਾ ਬਦਨਾਮ ਕਰਨ ਵਾਲੀਆਂ ਗੱਲਾਂ* ਫੈਲਾਉਂਦਾ ਹੈ, ਉਹ ਮੂਰਖ ਹੈ। 1 ਯੂਹੰਨਾ 2:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਜਿਹੜਾ ਕਹਿੰਦਾ ਹੈ ਕਿ ਮੈਂ ਚਾਨਣ ਵਿਚ ਹਾਂ, ਪਰ ਆਪਣੇ ਭਰਾ ਨਾਲ ਨਫ਼ਰਤ ਕਰਦਾ ਹੈ,+ ਤਾਂ ਉਹ ਹਾਲੇ ਵੀ ਹਨੇਰੇ ਵਿਚ ਹੈ।+ 1 ਯੂਹੰਨਾ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜਿਹੜਾ ਆਪਣੇ ਭਰਾ ਨਾਲ ਨਫ਼ਰਤ ਕਰਦਾ ਹੈ, ਉਹ ਕਾਤਲ ਹੈ+ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਕਾਤਲ ਨੂੰ ਹਮੇਸ਼ਾ ਦੀ ਜ਼ਿੰਦਗੀ ਨਹੀਂ ਮਿਲੇਗੀ।+
18 ਜਿਹੜਾ ਆਪਣੀ ਨਫ਼ਰਤ ਨੂੰ ਲੁਕਾਉਂਦਾ ਹੈ, ਉਹ ਝੂਠ ਬੋਲਦਾ ਹੈ+ਅਤੇ ਜਿਹੜਾ ਬਦਨਾਮ ਕਰਨ ਵਾਲੀਆਂ ਗੱਲਾਂ* ਫੈਲਾਉਂਦਾ ਹੈ, ਉਹ ਮੂਰਖ ਹੈ।
15 ਜਿਹੜਾ ਆਪਣੇ ਭਰਾ ਨਾਲ ਨਫ਼ਰਤ ਕਰਦਾ ਹੈ, ਉਹ ਕਾਤਲ ਹੈ+ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਕਾਤਲ ਨੂੰ ਹਮੇਸ਼ਾ ਦੀ ਜ਼ਿੰਦਗੀ ਨਹੀਂ ਮਿਲੇਗੀ।+