ਲੇਵੀਆਂ 18:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “‘ਤੂੰ ਆਪਣਾ ਕੋਈ ਵੀ ਬੱਚਾ ਮੋਲਕ ਦੇਵਤੇ ਨੂੰ ਭੇਟ* ਵਜੋਂ ਨਾ ਚੜ੍ਹਾਈਂ।+ ਤੂੰ ਇਸ ਤਰ੍ਹਾਂ ਕਰ ਕੇ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੀਂ।+ ਮੈਂ ਯਹੋਵਾਹ ਹਾਂ। ਬਿਵਸਥਾ ਸਾਰ 18:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤੁਹਾਡੇ ਵਿੱਚੋਂ ਕੋਈ ਵੀ ਆਪਣੇ ਪੁੱਤਰ ਜਾਂ ਧੀ ਦੀ ਅੱਗ ਵਿਚ ਬਲ਼ੀ ਨਾ ਦੇਵੇ,*+ ਫਾਲ* ਨਾ ਪਾਵੇ,+ ਜਾਦੂਗਰੀ ਨਾ ਕਰੇ+ ਜਾਂ ਸ਼ੁਭ-ਅਸ਼ੁਭ ਨਾ ਵਿਚਾਰੇ*+ ਜਾਂ ਜਾਦੂ-ਟੂਣਾ ਨਾ ਕਰੇ+
21 “‘ਤੂੰ ਆਪਣਾ ਕੋਈ ਵੀ ਬੱਚਾ ਮੋਲਕ ਦੇਵਤੇ ਨੂੰ ਭੇਟ* ਵਜੋਂ ਨਾ ਚੜ੍ਹਾਈਂ।+ ਤੂੰ ਇਸ ਤਰ੍ਹਾਂ ਕਰ ਕੇ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੀਂ।+ ਮੈਂ ਯਹੋਵਾਹ ਹਾਂ।
10 ਤੁਹਾਡੇ ਵਿੱਚੋਂ ਕੋਈ ਵੀ ਆਪਣੇ ਪੁੱਤਰ ਜਾਂ ਧੀ ਦੀ ਅੱਗ ਵਿਚ ਬਲ਼ੀ ਨਾ ਦੇਵੇ,*+ ਫਾਲ* ਨਾ ਪਾਵੇ,+ ਜਾਦੂਗਰੀ ਨਾ ਕਰੇ+ ਜਾਂ ਸ਼ੁਭ-ਅਸ਼ੁਭ ਨਾ ਵਿਚਾਰੇ*+ ਜਾਂ ਜਾਦੂ-ਟੂਣਾ ਨਾ ਕਰੇ+