ਲੇਵੀਆਂ 11:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ+ ਅਤੇ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+ ਇਸ ਲਈ ਧਰਤੀ ਉੱਤੇ ਚੱਲਣ ਵਾਲੇ ਛੋਟੇ-ਛੋਟੇ ਜੀਵਾਂ ਨਾਲ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰੋ ਜੋ ਝੁੰਡਾਂ ਵਿਚ ਰਹਿੰਦੇ ਹਨ। 1 ਪਤਰਸ 1:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+ 16 ਕਿਉਂਕਿ ਲਿਖਿਆ ਹੈ: “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”+
44 ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ+ ਅਤੇ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+ ਇਸ ਲਈ ਧਰਤੀ ਉੱਤੇ ਚੱਲਣ ਵਾਲੇ ਛੋਟੇ-ਛੋਟੇ ਜੀਵਾਂ ਨਾਲ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰੋ ਜੋ ਝੁੰਡਾਂ ਵਿਚ ਰਹਿੰਦੇ ਹਨ।
15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+ 16 ਕਿਉਂਕਿ ਲਿਖਿਆ ਹੈ: “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”+