ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 5:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “‘ਤੂੰ ਹਰਾਮਕਾਰੀ ਨਾ ਕਰ।+

  • ਬਿਵਸਥਾ ਸਾਰ 22:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “ਜੇ ਕੋਈ ਆਦਮੀ ਕਿਸੇ ਹੋਰ ਦੀ ਪਤਨੀ ਨਾਲ ਸਰੀਰਕ ਸੰਬੰਧ ਬਣਾਉਂਦਾ ਹੋਇਆ ਫੜਿਆ ਜਾਵੇ, ਤਾਂ ਉਸ ਆਦਮੀ ਤੇ ਔਰਤ ਦੋਵਾਂ ਨੂੰ ਇਕੱਠਿਆਂ ਜਾਨੋਂ ਮਾਰ ਦਿੱਤਾ ਜਾਵੇ।+ ਇਸ ਤਰ੍ਹਾਂ ਤੁਸੀਂ ਇਜ਼ਰਾਈਲ ਵਿੱਚੋਂ ਇਹ ਬੁਰਾਈ ਕੱਢ ਦਿਓ।

  • ਰੋਮੀਆਂ 7:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਇਸ ਲਈ ਜੇ ਉਹ ਆਪਣੇ ਪਤੀ ਦੇ ਜੀਉਂਦੇ-ਜੀ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਕਹਾਉਂਦੀ ਹੈ।+ ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਦੇ ਕਾਨੂੰਨ ਤੋਂ ਛੁੱਟ ਜਾਂਦੀ ਹੈ। ਇਸ ਲਈ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਨਹੀਂ ਹੁੰਦੀ।+

  • 1 ਕੁਰਿੰਥੀਆਂ 6:9, 10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਕੀ ਤੁਸੀਂ ਨਹੀਂ ਜਾਣਦੇ ਕਿ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਬਣਨਗੇ?+ ਧੋਖਾ ਨਾ ਖਾਓ।* ਹਰਾਮਕਾਰ,*+ ਮੂਰਤੀ-ਪੂਜਕ,+ ਗ਼ੈਰ ਆਦਮੀ ਜਾਂ ਤੀਵੀਂ ਨਾਲ ਸੰਬੰਧ ਰੱਖਣ ਵਾਲੇ,+ ਜਨਾਨੜੇ,*+ ਮੁੰਡੇਬਾਜ਼,*+ 10 ਚੋਰ, ਲੋਭੀ,+ ਸ਼ਰਾਬੀ,+ ਗਾਲ਼ਾਂ ਕੱਢਣ ਵਾਲੇ* ਤੇ ਦੂਸਰਿਆਂ ਨੂੰ ਲੁੱਟਣ ਵਾਲੇ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਬਣਨਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ