-
ਲੇਵੀਆਂ 18:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 “‘ਤੂੰ ਆਪਣੀ ਨੂੰਹ ਨਾਲ ਸਰੀਰਕ ਸੰਬੰਧ ਨਾ ਬਣਾਈਂ।+ ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਨਾਲ ਸਰੀਰਕ ਸੰਬੰਧ ਨਾ ਬਣਾਈਂ।
-
-
ਲੇਵੀਆਂ 18:29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 ਜੇ ਕੋਈ ਵੀ ਜਣਾ ਅਜਿਹਾ ਘਿਣਾਉਣਾ ਕੰਮ ਕਰਦਾ ਹੈ, ਤਾਂ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ।
-