ਲੇਵੀਆਂ 21:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਆਪਣੇ ਪਰਮੇਸ਼ੁਰ ਲਈ ਆਪਣੇ ਆਪ ਨੂੰ ਪਵਿੱਤਰ ਰੱਖਣ+ ਅਤੇ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰਨ+ ਕਿਉਂਕਿ ਉਹ ਅੱਗ ਵਿਚ ਸਾੜ ਕੇ ਚੜ੍ਹਾਏ ਜਾਂਦੇ ਯਹੋਵਾਹ ਦੇ ਚੜ੍ਹਾਵੇ ਯਾਨੀ ਪਰਮੇਸ਼ੁਰ ਦਾ ਭੋਜਨ* ਪੇਸ਼ ਕਰਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।+
6 ਉਹ ਆਪਣੇ ਪਰਮੇਸ਼ੁਰ ਲਈ ਆਪਣੇ ਆਪ ਨੂੰ ਪਵਿੱਤਰ ਰੱਖਣ+ ਅਤੇ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰਨ+ ਕਿਉਂਕਿ ਉਹ ਅੱਗ ਵਿਚ ਸਾੜ ਕੇ ਚੜ੍ਹਾਏ ਜਾਂਦੇ ਯਹੋਵਾਹ ਦੇ ਚੜ੍ਹਾਵੇ ਯਾਨੀ ਪਰਮੇਸ਼ੁਰ ਦਾ ਭੋਜਨ* ਪੇਸ਼ ਕਰਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।+