-
ਲੇਵੀਆਂ 21:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਯਹੋਵਾਹ ਨੇ ਮੂਸਾ ਨੂੰ ਅੱਗੇ ਕਿਹਾ: “ਪੁਜਾਰੀਆਂ ਵਜੋਂ ਸੇਵਾ ਕਰ ਰਹੇ ਹਾਰੂਨ ਦੇ ਪੁੱਤਰਾਂ ਨੂੰ ਕਹਿ, ‘ਕੋਈ ਵੀ ਪੁਜਾਰੀ ਆਪਣੇ ਲੋਕਾਂ ਵਿਚ ਕਿਸੇ ਦੀ ਮੌਤ ਕਾਰਨ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ।+
-
-
ਗਿਣਤੀ 19:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਕਿਸੇ ਇਨਸਾਨ ਦੀ ਲਾਸ਼ ਨੂੰ ਛੂਹਣ ਵਾਲਾ ਸੱਤ ਦਿਨਾਂ ਤਕ ਅਸ਼ੁੱਧ ਰਹੇਗਾ।+
-
-
ਗਿਣਤੀ 19:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਅਸ਼ੁੱਧ ਇਨਸਾਨ ਜਿਹੜੀ ਵੀ ਚੀਜ਼ ਨੂੰ ਛੂੰਹਦਾ ਹੈ, ਉਹ ਅਸ਼ੁੱਧ ਹੋ ਜਾਵੇਗੀ ਅਤੇ ਜਿਹੜਾ ਇਨਸਾਨ ਉਸ ਅਸ਼ੁੱਧ ਚੀਜ਼ ਨੂੰ ਛੂੰਹਦਾ ਹੈ, ਉਹ ਸ਼ਾਮ ਤਕ ਅਸ਼ੁੱਧ ਰਹੇਗਾ।’”+
-