1 ਕੁਰਿੰਥੀਆਂ 15:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਜਿਹੜੇ ਲੋਕ ਮੌਤ ਦੀ ਨੀਂਦ ਸੌਂ ਚੁੱਕੇ ਹਨ, ਉਨ੍ਹਾਂ ਵਿੱਚੋਂ ਮਸੀਹ ਨੂੰ ਸਭ ਤੋਂ ਪਹਿਲਾਂ* ਜੀਉਂਦਾ ਕਰ ਦਿੱਤਾ ਗਿਆ ਹੈ।+ 1 ਕੁਰਿੰਥੀਆਂ 15:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪਰ ਸਾਰਿਆਂ ਨੂੰ ਆਪੋ-ਆਪਣੀ ਵਾਰੀ ਸਿਰ: ਸਭ ਤੋਂ ਪਹਿਲਾਂ* ਮਸੀਹ ਨੂੰ+ ਤੇ ਫਿਰ ਉਸ ਦੀ ਮੌਜੂਦਗੀ ਦੌਰਾਨ ਉਨ੍ਹਾਂ ਨੂੰ ਜੀਉਂਦਾ ਕੀਤਾ ਜਾਵੇਗਾ ਜਿਹੜੇ ਮਸੀਹ ਦੇ ਹਨ।+
20 ਪਰ ਜਿਹੜੇ ਲੋਕ ਮੌਤ ਦੀ ਨੀਂਦ ਸੌਂ ਚੁੱਕੇ ਹਨ, ਉਨ੍ਹਾਂ ਵਿੱਚੋਂ ਮਸੀਹ ਨੂੰ ਸਭ ਤੋਂ ਪਹਿਲਾਂ* ਜੀਉਂਦਾ ਕਰ ਦਿੱਤਾ ਗਿਆ ਹੈ।+
23 ਪਰ ਸਾਰਿਆਂ ਨੂੰ ਆਪੋ-ਆਪਣੀ ਵਾਰੀ ਸਿਰ: ਸਭ ਤੋਂ ਪਹਿਲਾਂ* ਮਸੀਹ ਨੂੰ+ ਤੇ ਫਿਰ ਉਸ ਦੀ ਮੌਜੂਦਗੀ ਦੌਰਾਨ ਉਨ੍ਹਾਂ ਨੂੰ ਜੀਉਂਦਾ ਕੀਤਾ ਜਾਵੇਗਾ ਜਿਹੜੇ ਮਸੀਹ ਦੇ ਹਨ।+