ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 16:29-31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 “ਤੁਸੀਂ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨੀ: ਸੱਤਵੇਂ ਮਹੀਨੇ ਦੀ 10 ਤਾਰੀਖ਼ ਨੂੰ ਤੁਸੀਂ ਆਪਣੇ ਆਪ ਨੂੰ ਕਸ਼ਟ ਦੇਣਾ* ਅਤੇ ਤੁਹਾਡੇ ਵਿੱਚੋਂ ਕੋਈ ਵੀ ਕੰਮ ਨਾ ਕਰੇ,+ ਚਾਹੇ ਉਹ ਪੈਦਾਇਸ਼ੀ ਇਜ਼ਰਾਈਲੀ ਹੋਵੇ ਜਾਂ ਤੁਹਾਡੇ ਵਿਚ ਰਹਿਣ ਵਾਲਾ ਕੋਈ ਪਰਦੇਸੀ। 30 ਇਸ ਦਿਨ ਤੁਹਾਡੇ ਪਾਪ ਮਿਟਾਏ ਜਾਣਗੇ+ ਅਤੇ ਤੁਹਾਨੂੰ ਸ਼ੁੱਧ ਕਰਾਰ ਦਿੱਤਾ ਜਾਵੇਗਾ। ਤੁਸੀਂ ਯਹੋਵਾਹ ਸਾਮ੍ਹਣੇ ਆਪਣੇ ਸਾਰੇ ਪਾਪਾਂ ਤੋਂ ਸ਼ੁੱਧ ਹੋਵੋਗੇ।+ 31 ਇਹ ਤੁਹਾਡੇ ਲਈ ਸਬਤ ਦਾ ਦਿਨ ਹੋਵੇਗਾ ਅਤੇ ਇਸ ਦਿਨ ਤੁਸੀਂ ਪੂਰਾ ਆਰਾਮ ਕਰਨਾ ਅਤੇ ਆਪਣੇ ਆਪ ਨੂੰ ਕਸ਼ਟ ਦੇਣਾ।+ ਤੁਸੀਂ ਇਸ ਨਿਯਮ ਦੀ ਹਮੇਸ਼ਾ ਪਾਲਣਾ ਕਰਨੀ।

  • ਲੇਵੀਆਂ 23:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 “ਪਰ ਸੱਤਵੇਂ ਮਹੀਨੇ ਦੀ 10 ਤਾਰੀਖ਼ ਨੂੰ ਪਾਪ ਮਿਟਾਉਣ ਦਾ ਦਿਨ* ਹੋਵੇਗਾ।+ ਤੁਸੀਂ ਪਵਿੱਤਰ ਸਭਾ ਰੱਖੋ ਅਤੇ ਆਪਣੇ ਆਪ ਨੂੰ ਕਸ਼ਟ* ਦਿਓ+ ਅਤੇ ਅੱਗ ਵਿਚ ਸਾੜ ਕੇ ਯਹੋਵਾਹ ਅੱਗੇ ਚੜ੍ਹਾਵਾ ਚੜ੍ਹਾਓ।

  • ਗਿਣਤੀ 29:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “‘ਫਿਰ ਸੱਤਵੇਂ ਮਹੀਨੇ ਦੀ 10 ਤਾਰੀਖ਼ ਨੂੰ ਤੁਸੀਂ ਪਵਿੱਤਰ ਸਭਾ ਰੱਖੋ+ ਅਤੇ ਆਪਣੇ ਆਪ ਨੂੰ ਕਸ਼ਟ* ਦਿਓ। ਤੁਸੀਂ ਉਸ ਦਿਨ ਕੋਈ ਕੰਮ ਨਾ ਕਰੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ