ਕੂਚ 25:23, 24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 “ਤੂੰ ਕਿੱਕਰ ਦੀ ਲੱਕੜ ਦਾ ਮੇਜ਼ ਵੀ ਬਣਾਈਂ।+ ਇਹ ਦੋ ਹੱਥ ਲੰਬਾ ਅਤੇ ਇਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਹੋਵੇ।+ 24 ਤੂੰ ਇਸ ਨੂੰ ਖਾਲਸ ਸੋਨੇ ਨਾਲ ਮੜ੍ਹੀਂ ਅਤੇ ਇਸ ਦੇ ਆਲੇ-ਦੁਆਲੇ ਸੋਨੇ ਦੀ ਬਨੇਰੀ ਬਣਾਈਂ। 1 ਰਾਜਿਆਂ 7:48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 48 ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਇਹ ਸਾਰੀਆਂ ਚੀਜ਼ਾਂ ਬਣਾਈਆਂ: ਸੋਨੇ ਦੀ ਵੇਦੀ;+ ਚੜ੍ਹਾਵੇ ਦੀਆਂ ਰੋਟੀਆਂ ਰੱਖਣ ਲਈ ਸੋਨੇ ਦਾ ਮੇਜ਼;+
23 “ਤੂੰ ਕਿੱਕਰ ਦੀ ਲੱਕੜ ਦਾ ਮੇਜ਼ ਵੀ ਬਣਾਈਂ।+ ਇਹ ਦੋ ਹੱਥ ਲੰਬਾ ਅਤੇ ਇਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਹੋਵੇ।+ 24 ਤੂੰ ਇਸ ਨੂੰ ਖਾਲਸ ਸੋਨੇ ਨਾਲ ਮੜ੍ਹੀਂ ਅਤੇ ਇਸ ਦੇ ਆਲੇ-ਦੁਆਲੇ ਸੋਨੇ ਦੀ ਬਨੇਰੀ ਬਣਾਈਂ।
48 ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਇਹ ਸਾਰੀਆਂ ਚੀਜ਼ਾਂ ਬਣਾਈਆਂ: ਸੋਨੇ ਦੀ ਵੇਦੀ;+ ਚੜ੍ਹਾਵੇ ਦੀਆਂ ਰੋਟੀਆਂ ਰੱਖਣ ਲਈ ਸੋਨੇ ਦਾ ਮੇਜ਼;+