-
ਕੂਚ 18:15, 16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਮੂਸਾ ਨੇ ਆਪਣੇ ਸਹੁਰੇ ਨੂੰ ਕਿਹਾ: “ਲੋਕੀਂ ਮੇਰੇ ਕੋਲੋਂ ਪਰਮੇਸ਼ੁਰ ਦੀ ਮਰਜ਼ੀ ਪੁੱਛਣ ਆਉਂਦੇ ਹਨ। 16 ਜਦ ਕੋਈ ਮਸਲਾ ਖੜ੍ਹਾ ਹੁੰਦਾ ਹੈ, ਤਾਂ ਉਹ ਇਸ ਨੂੰ ਮੇਰੇ ਕੋਲ ਲਿਆਉਂਦੇ ਹਨ ਅਤੇ ਮੈਨੂੰ ਦੋਵਾਂ ਧਿਰਾਂ ਦਾ ਨਿਆਂ ਕਰਨਾ ਪੈਂਦਾ ਹੈ। ਫਿਰ ਮੈਂ ਉਨ੍ਹਾਂ ਨੂੰ ਸੱਚੇ ਪਰਮੇਸ਼ੁਰ ਦੇ ਫ਼ੈਸਲੇ ਸੁਣਾਉਂਦਾ ਹਾਂ ਅਤੇ ਕਾਨੂੰਨ ਦੱਸਦਾ ਹਾਂ।”+
-
-
ਗਿਣਤੀ 15:34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
34 ਉਨ੍ਹਾਂ ਨੇ ਉਸ ਨੂੰ ਬੰਦੀ ਬਣਾ ਕੇ ਰੱਖਿਆ+ ਕਿਉਂਕਿ ਕਾਨੂੰਨ ਵਿਚ ਸਾਫ਼-ਸਾਫ਼ ਨਹੀਂ ਦੱਸਿਆ ਗਿਆ ਸੀ ਕਿ ਉਸ ਨਾਲ ਕੀ ਕੀਤਾ ਜਾਵੇ।
-