ਗਿਣਤੀ 15:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਜਦੋਂ ਇਜ਼ਰਾਈਲੀ ਉਜਾੜ ਵਿਚ ਸਨ, ਤਾਂ ਉਨ੍ਹਾਂ ਨੇ ਸਬਤ ਦੇ ਦਿਨ ਇਕ ਆਦਮੀ ਨੂੰ ਲੱਕੜਾਂ ਇਕੱਠੀਆਂ ਕਰਦੇ ਦੇਖਿਆ।+ ਗਿਣਤੀ 15:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਯਹੋਵਾਹ ਨੇ ਮੂਸਾ ਨੂੰ ਕਿਹਾ: “ਉਸ ਆਦਮੀ ਨੂੰ ਜ਼ਰੂਰ ਮੌਤ ਦੀ ਸਜ਼ਾ ਦਿੱਤੀ ਜਾਵੇ।+ ਪੂਰੀ ਮੰਡਲੀ ਉਸ ਨੂੰ ਛਾਉਣੀ ਤੋਂ ਬਾਹਰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦੇਵੇ।”+ ਬਿਵਸਥਾ ਸਾਰ 17:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਨੂੰ ਜਾਨੋਂ ਮਾਰਨ ਲਈ ਸਭ ਤੋਂ ਪਹਿਲਾਂ ਗਵਾਹਾਂ ਦਾ ਹੱਥ ਉੱਠੇ ਅਤੇ ਫਿਰ ਦੂਜੇ ਲੋਕਾਂ ਦਾ। ਤੁਸੀਂ ਆਪਣੇ ਲੋਕਾਂ ਵਿੱਚੋਂ ਇਹ ਬੁਰਾਈ ਕੱਢ ਦਿਓ।+
35 ਯਹੋਵਾਹ ਨੇ ਮੂਸਾ ਨੂੰ ਕਿਹਾ: “ਉਸ ਆਦਮੀ ਨੂੰ ਜ਼ਰੂਰ ਮੌਤ ਦੀ ਸਜ਼ਾ ਦਿੱਤੀ ਜਾਵੇ।+ ਪੂਰੀ ਮੰਡਲੀ ਉਸ ਨੂੰ ਛਾਉਣੀ ਤੋਂ ਬਾਹਰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦੇਵੇ।”+
7 ਉਸ ਨੂੰ ਜਾਨੋਂ ਮਾਰਨ ਲਈ ਸਭ ਤੋਂ ਪਹਿਲਾਂ ਗਵਾਹਾਂ ਦਾ ਹੱਥ ਉੱਠੇ ਅਤੇ ਫਿਰ ਦੂਜੇ ਲੋਕਾਂ ਦਾ। ਤੁਸੀਂ ਆਪਣੇ ਲੋਕਾਂ ਵਿੱਚੋਂ ਇਹ ਬੁਰਾਈ ਕੱਢ ਦਿਓ।+