ਬਿਵਸਥਾ ਸਾਰ 19:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਤੁਸੀਂ* ਉਸ ʼਤੇ ਤਰਸ ਨਾ ਖਾਇਓ:+ ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ।+ ਮੱਤੀ 5:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 “ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ: ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’+
21 ਤੁਸੀਂ* ਉਸ ʼਤੇ ਤਰਸ ਨਾ ਖਾਇਓ:+ ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ।+