ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 12:49
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 49 ਪੈਦਾਇਸ਼ੀ ਇਜ਼ਰਾਈਲੀ ਅਤੇ ਤੁਹਾਡੇ ਵਿਚ ਰਹਿੰਦੇ ਪਰਦੇਸੀ ਦੋਵਾਂ ਉੱਤੇ ਇੱਕੋ ਜਿਹਾ ਕਾਨੂੰਨ ਲਾਗੂ ਹੋਵੇਗਾ।”+

  • ਲੇਵੀਆਂ 17:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “‘ਜੇ ਇਜ਼ਰਾਈਲ ਦੇ ਘਰਾਣੇ ਦਾ ਕੋਈ ਆਦਮੀ ਜਾਂ ਤੁਹਾਡੇ ਵਿਚ ਵੱਸਦਾ ਪਰਦੇਸੀ ਕਿਸੇ ਵੀ ਪ੍ਰਾਣੀ ਦਾ ਖ਼ੂਨ ਖਾਂਦਾ ਹੈ,+ ਤਾਂ ਮੈਂ ਜ਼ਰੂਰ ਉਸ ਆਦਮੀ ਦਾ ਵਿਰੋਧੀ ਬਣਾਂਗਾ ਜੋ ਖ਼ੂਨ ਖਾਂਦਾ ਹੈ ਅਤੇ ਮੈਂ ਉਸ ਨੂੰ ਮੌਤ ਦੀ ਸਜ਼ਾ ਦਿਆਂਗਾ।

  • ਲੇਵੀਆਂ 19:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਤੁਹਾਡੇ ਨਾਲ ਰਹਿੰਦਾ ਪਰਦੇਸੀ ਤੁਹਾਡੀਆਂ ਨਜ਼ਰਾਂ ਵਿਚ ਤੁਹਾਡੇ ਆਪਣੇ ਲੋਕਾਂ ਵਰਗਾ ਹੋਵੇ;+ ਅਤੇ ਤੁਸੀਂ ਉਸ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਕਰਦੇ ਹੋ ਕਿਉਂਕਿ ਤੁਸੀਂ ਵੀ ਮਿਸਰ ਵਿਚ ਪਰਦੇਸੀ ਸੀ।+ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।

  • ਗਿਣਤੀ 9:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 “‘ਜੇ ਤੁਹਾਡੇ ਵਿਚ ਕੋਈ ਪਰਦੇਸੀ ਰਹਿੰਦਾ ਹੈ, ਤਾਂ ਉਹ ਵੀ ਯਹੋਵਾਹ ਲਈ ਪਸਾਹ ਦੀ ਬਲ਼ੀ ਤਿਆਰ ਕਰੇ।+ ਉਹ ਪਸਾਹ ਬਾਰੇ ਦਿੱਤੇ ਸਾਰੇ ਨਿਯਮਾਂ ਅਤੇ ਵਿਧੀਆਂ ਮੁਤਾਬਕ ਇਸ ਨੂੰ ਤਿਆਰ ਕਰੇ।+ ਤੁਹਾਡੇ ਉੱਤੇ ਇੱਕੋ ਜਿਹਾ ਕਾਨੂੰਨ ਲਾਗੂ ਹੋਵੇਗਾ, ਚਾਹੇ ਤੁਸੀਂ ਪਰਦੇਸੀ ਹੋ ਜਾਂ ਪੈਦਾਇਸ਼ੀ ਇਜ਼ਰਾਈਲੀ।’”+

  • ਗਿਣਤੀ 15:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੁਹਾਡੇ ਉੱਤੇ ਅਤੇ ਤੁਹਾਡੇ ਵਿਚ ਰਹਿਣ ਵਾਲੇ ਪਰਦੇਸੀਆਂ ਉੱਤੇ ਇੱਕੋ ਜਿਹਾ ਕਾਨੂੰਨ ਅਤੇ ਹੁਕਮ ਲਾਗੂ ਹੋਵੇਗਾ।’”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ