ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 61:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 61 ਸਾਰੇ ਜਹਾਨ ਦੇ ਮਾਲਕ ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਹੈ+

      ਕਿਉਂਕਿ ਯਹੋਵਾਹ ਨੇ ਮੈਨੂੰ ਚੁਣਿਆ* ਹੈ ਕਿ ਮੈਂ ਹਲੀਮ* ਲੋਕਾਂ ਨੂੰ ਖ਼ੁਸ਼ ਖ਼ਬਰੀ ਸੁਣਾਵਾਂ।+

      ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ,

      ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਸੁਣਾਵਾਂ

      ਅਤੇ ਬੰਦੀਆਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੋਲ੍ਹ ਦਿਆਂ,+

       2 ਯਹੋਵਾਹ ਦੀ ਮਿਹਰ ਪਾਉਣ ਦੇ ਵਰ੍ਹੇ ਦਾ

      ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਐਲਾਨ ਕਰਾਂ,+

      ਸਾਰੇ ਸੋਗ ਮਨਾਉਣ ਵਾਲਿਆਂ ਨੂੰ ਦਿਲਾਸਾ ਦਿਆਂ,+

  • ਲੂਕਾ 4:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “ਯਹੋਵਾਹ* ਦੀ ਸ਼ਕਤੀ ਮੇਰੇ ਉੱਤੇ ਹੈ ਕਿਉਂਕਿ ਉਸ ਨੇ ਮੈਨੂੰ ਚੁਣਿਆ* ਹੈ ਕਿ ਮੈਂ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਵਾਂ। ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਅਤੇ ਅੰਨ੍ਹਿਆਂ ਨੂੰ ਸੁਜਾਖੇ ਹੋਣ ਦੀ ਖ਼ਬਰ ਸੁਣਾਵਾਂ ਅਤੇ ਜ਼ੁਲਮਾਂ ਦੇ ਸਤਾਏ ਹੋਇਆਂ ਨੂੰ ਛੁਟਕਾਰਾ ਦੇਵਾਂ+ 19 ਅਤੇ ਯਹੋਵਾਹ* ਦੀ ਮਿਹਰ ਪਾਉਣ ਦੇ ਵਰ੍ਹੇ ਦਾ ਪ੍ਰਚਾਰ ਕਰਾਂ।”+

  • ਰੋਮੀਆਂ 8:20, 21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਸ੍ਰਿਸ਼ਟੀ ਨੂੰ ਵਿਅਰਥ ਜ਼ਿੰਦਗੀ ਜੀਉਣ ਲਈ ਛੱਡ ਦਿੱਤਾ ਗਿਆ ਸੀ,+ ਪਰ ਆਪਣੀ ਮਰਜ਼ੀ ਨਾਲ ਨਹੀਂ, ਸਗੋਂ ਪਰਮੇਸ਼ੁਰ ਦੀ ਮਰਜ਼ੀ ਨਾਲ, ਪਰ ਉਸ ਵੇਲੇ ਉਮੀਦ ਵੀ ਦਿੱਤੀ ਗਈ ਸੀ 21 ਕਿ ਸ੍ਰਿਸ਼ਟੀ ਵਿਨਾਸ਼ ਦੀ ਗ਼ੁਲਾਮੀ ਤੋਂ ਛੁੱਟ ਕੇ+ ਪਰਮੇਸ਼ੁਰ ਦੇ ਬੱਚਿਆਂ ਦੀ ਸ਼ਾਨਦਾਰ ਆਜ਼ਾਦੀ ਪਾਵੇਗੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ