ਬਿਵਸਥਾ ਸਾਰ 15:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+ ਜ਼ਬੂਰ 41:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਖ਼ੁਸ਼ ਹੈ ਉਹ ਇਨਸਾਨ ਜਿਹੜਾ ਮਾਮੂਲੀ ਲੋਕਾਂ ਦੀ ਮਦਦ ਕਰਦਾ ਹੈ;+ਯਹੋਵਾਹ ਉਸ ਨੂੰ ਬਿਪਤਾ ਦੇ ਵੇਲੇ ਬਚਾਵੇਗਾ। ਜ਼ਬੂਰ 112:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਖੁੱਲ੍ਹੇ ਦਿਲ ਨਾਲ* ਉਧਾਰ ਦੇਣ ਵਾਲੇ ਦਾ ਭਲਾ ਹੁੰਦਾ ਹੈ।+ י [ਯੋਧ] ਉਹ ਹਰ ਕੰਮ ਇਨਸਾਫ਼ ਨਾਲ ਕਰਦਾ ਹੈ। ਕਹਾਉਤਾਂ 3:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਜੇ ਤੇਰੇ ਹੱਥ-ਵੱਸ ਹੋਵੇ,ਤਾਂ ਉਨ੍ਹਾਂ ਦਾ ਭਲਾ ਕਰਨੋਂ ਪਿੱਛੇ ਨਾ ਹਟੀਂ ਜਿਨ੍ਹਾਂ ਦਾ ਭਲਾ ਕਰਨਾ ਚਾਹੀਦਾ ਹੈ।*+ ਕਹਾਉਤਾਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+ ਮਰਕੁਸ 14:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਗ਼ਰੀਬ ਤਾਂ ਹਮੇਸ਼ਾ ਤੁਹਾਡੇ ਨਾਲ ਰਹਿਣਗੇ+ ਅਤੇ ਤੁਸੀਂ ਜਦ ਚਾਹੋ, ਉਨ੍ਹਾਂ ਦਾ ਭਲਾ ਕਰ ਸਕਦੇ ਹੋ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਰਹਿਣਾ।+ ਰਸੂਲਾਂ ਦੇ ਕੰਮ 11:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਇਸ ਲਈ ਚੇਲਿਆਂ ਨੇ ਫ਼ੈਸਲਾ ਕੀਤਾ ਕਿ ਹਰੇਕ ਜਣਾ ਆਪਣੀ ਹੈਸੀਅਤ ਅਨੁਸਾਰ+ ਯਹੂਦਿਯਾ ਦੇ ਲੋੜਵੰਦ ਭਰਾਵਾਂ ਲਈ ਚੀਜ਼ਾਂ*+ ਘੱਲੇ। 1 ਤਿਮੋਥਿਉਸ 6:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਨਾਲੇ ਉਨ੍ਹਾਂ ਨੂੰ ਕਹਿ ਕਿ ਉਹ ਭਲਾਈ ਕਰਨ, ਚੰਗੇ ਕੰਮਾਂ ਵਿਚ ਲੱਗੇ ਰਹਿਣ, ਖੁੱਲ੍ਹੇ ਦਿਲ ਵਾਲੇ ਬਣਨ ਅਤੇ ਦੂਸਰਿਆਂ ਨਾਲ ਆਪਣਾ ਸਭ ਕੁਝ ਸਾਂਝਾ ਕਰਨ ਲਈ ਤਿਆਰ ਰਹਿਣ।+ 1 ਯੂਹੰਨਾ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+
7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+
17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+
7 ਗ਼ਰੀਬ ਤਾਂ ਹਮੇਸ਼ਾ ਤੁਹਾਡੇ ਨਾਲ ਰਹਿਣਗੇ+ ਅਤੇ ਤੁਸੀਂ ਜਦ ਚਾਹੋ, ਉਨ੍ਹਾਂ ਦਾ ਭਲਾ ਕਰ ਸਕਦੇ ਹੋ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਰਹਿਣਾ।+
29 ਇਸ ਲਈ ਚੇਲਿਆਂ ਨੇ ਫ਼ੈਸਲਾ ਕੀਤਾ ਕਿ ਹਰੇਕ ਜਣਾ ਆਪਣੀ ਹੈਸੀਅਤ ਅਨੁਸਾਰ+ ਯਹੂਦਿਯਾ ਦੇ ਲੋੜਵੰਦ ਭਰਾਵਾਂ ਲਈ ਚੀਜ਼ਾਂ*+ ਘੱਲੇ।
18 ਨਾਲੇ ਉਨ੍ਹਾਂ ਨੂੰ ਕਹਿ ਕਿ ਉਹ ਭਲਾਈ ਕਰਨ, ਚੰਗੇ ਕੰਮਾਂ ਵਿਚ ਲੱਗੇ ਰਹਿਣ, ਖੁੱਲ੍ਹੇ ਦਿਲ ਵਾਲੇ ਬਣਨ ਅਤੇ ਦੂਸਰਿਆਂ ਨਾਲ ਆਪਣਾ ਸਭ ਕੁਝ ਸਾਂਝਾ ਕਰਨ ਲਈ ਤਿਆਰ ਰਹਿਣ।+
17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+