ਕੂਚ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਨੇ ਅੱਗੇ ਕਿਹਾ: “ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕ ਕਿੰਨੇ ਕਸ਼ਟ ਸਹਿ ਰਹੇ ਹਨ ਕਿਉਂਕਿ ਮਿਸਰੀ ਉਨ੍ਹਾਂ ਤੋਂ ਜਬਰਨ ਮਜ਼ਦੂਰੀ ਕਰਵਾ ਰਹੇ ਹਨ। ਮੈਂ ਉਨ੍ਹਾਂ ਦੀ ਦੁਹਾਈ ਸੁਣੀ ਹੈ ਅਤੇ ਉਨ੍ਹਾਂ ਦਾ ਦਰਦ ਚੰਗੀ ਤਰ੍ਹਾਂ ਜਾਣਦਾ ਹਾਂ।+ ਅਫ਼ਸੀਆਂ 6:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਮਾਲਕੋ, ਤੁਸੀਂ ਵੀ ਆਪਣੇ ਗ਼ੁਲਾਮਾਂ ਨਾਲ ਇਸੇ ਤਰ੍ਹਾਂ ਪੇਸ਼ ਆਓ ਅਤੇ ਉਨ੍ਹਾਂ ਨੂੰ ਧਮਕਾਓ ਨਾ ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਅਤੇ ਉਨ੍ਹਾਂ ਦਾ ਮਾਲਕ ਸਵਰਗ ਵਿਚ ਹੈ+ ਅਤੇ ਉਹ ਕਿਸੇ ਨਾਲ ਪੱਖਪਾਤ ਨਹੀਂ ਕਰਦਾ। ਕੁਲੁੱਸੀਆਂ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮਾਲਕੋ, ਤੁਸੀਂ ਆਪਣੇ ਗ਼ੁਲਾਮਾਂ ਨਾਲ ਸਹੀ ਅਤੇ ਜਾਇਜ਼ ਢੰਗ ਨਾਲ ਪੇਸ਼ ਆਓ ਕਿਉਂਕਿ ਤੁਸੀਂ ਜਾਣਦੇ ਹੋ ਕਿ ਸਵਰਗ ਵਿਚ ਤੁਹਾਡਾ ਵੀ ਇਕ ਮਾਲਕ ਹੈ।+
7 ਯਹੋਵਾਹ ਨੇ ਅੱਗੇ ਕਿਹਾ: “ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕ ਕਿੰਨੇ ਕਸ਼ਟ ਸਹਿ ਰਹੇ ਹਨ ਕਿਉਂਕਿ ਮਿਸਰੀ ਉਨ੍ਹਾਂ ਤੋਂ ਜਬਰਨ ਮਜ਼ਦੂਰੀ ਕਰਵਾ ਰਹੇ ਹਨ। ਮੈਂ ਉਨ੍ਹਾਂ ਦੀ ਦੁਹਾਈ ਸੁਣੀ ਹੈ ਅਤੇ ਉਨ੍ਹਾਂ ਦਾ ਦਰਦ ਚੰਗੀ ਤਰ੍ਹਾਂ ਜਾਣਦਾ ਹਾਂ।+
9 ਮਾਲਕੋ, ਤੁਸੀਂ ਵੀ ਆਪਣੇ ਗ਼ੁਲਾਮਾਂ ਨਾਲ ਇਸੇ ਤਰ੍ਹਾਂ ਪੇਸ਼ ਆਓ ਅਤੇ ਉਨ੍ਹਾਂ ਨੂੰ ਧਮਕਾਓ ਨਾ ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਅਤੇ ਉਨ੍ਹਾਂ ਦਾ ਮਾਲਕ ਸਵਰਗ ਵਿਚ ਹੈ+ ਅਤੇ ਉਹ ਕਿਸੇ ਨਾਲ ਪੱਖਪਾਤ ਨਹੀਂ ਕਰਦਾ।
4 ਮਾਲਕੋ, ਤੁਸੀਂ ਆਪਣੇ ਗ਼ੁਲਾਮਾਂ ਨਾਲ ਸਹੀ ਅਤੇ ਜਾਇਜ਼ ਢੰਗ ਨਾਲ ਪੇਸ਼ ਆਓ ਕਿਉਂਕਿ ਤੁਸੀਂ ਜਾਣਦੇ ਹੋ ਕਿ ਸਵਰਗ ਵਿਚ ਤੁਹਾਡਾ ਵੀ ਇਕ ਮਾਲਕ ਹੈ।+