ਲੇਵੀਆਂ 25:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਤੁਹਾਡੇ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਦਾ ਫ਼ਾਇਦਾ ਨਾ ਉਠਾਵੇ।+ ਤੁਸੀਂ ਆਪਣੇ ਪਰਮੇਸ਼ੁਰ ਦਾ ਡਰ ਮੰਨਣਾ+ ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।+ ਉਪਦੇਸ਼ਕ ਦੀ ਕਿਤਾਬ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਸਾਰੀਆਂ ਗੱਲਾਂ ਸੁਣਨ ਤੋਂ ਬਾਅਦ ਇਨ੍ਹਾਂ ਦਾ ਨਿਚੋੜ ਇਹੀ ਹੈ: ਸੱਚੇ ਪਰਮੇਸ਼ੁਰ ਦਾ ਡਰ ਰੱਖ+ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰ+ ਕਿਉਂਕਿ ਇਨਸਾਨ ਦਾ ਇਹੀ ਫ਼ਰਜ਼ ਹੈ।+
17 ਤੁਹਾਡੇ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਦਾ ਫ਼ਾਇਦਾ ਨਾ ਉਠਾਵੇ।+ ਤੁਸੀਂ ਆਪਣੇ ਪਰਮੇਸ਼ੁਰ ਦਾ ਡਰ ਮੰਨਣਾ+ ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।+
13 ਸਾਰੀਆਂ ਗੱਲਾਂ ਸੁਣਨ ਤੋਂ ਬਾਅਦ ਇਨ੍ਹਾਂ ਦਾ ਨਿਚੋੜ ਇਹੀ ਹੈ: ਸੱਚੇ ਪਰਮੇਸ਼ੁਰ ਦਾ ਡਰ ਰੱਖ+ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰ+ ਕਿਉਂਕਿ ਇਨਸਾਨ ਦਾ ਇਹੀ ਫ਼ਰਜ਼ ਹੈ।+