-
ਕੂਚ 20:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 “ਮੈਂ ਤੇਰਾ ਪਰਮੇਸ਼ੁਰ ਯਹੋਵਾਹ ਹਾਂ ਜੋ ਤੈਨੂੰ ਗ਼ੁਲਾਮੀ ਦੇ ਘਰ ਮਿਸਰ ਵਿੱਚੋਂ ਕੱਢ ਲਿਆਇਆ ਸੀ।+
-
-
ਲੇਵੀਆਂ 25:42ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
42 ਉਹ ਮੇਰੇ ਗ਼ੁਲਾਮ ਹਨ ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਕੱਢ ਲਿਆਇਆ ਹਾਂ।+ ਉਹ ਆਪਣੇ ਆਪ ਨੂੰ ਗ਼ੁਲਾਮਾਂ ਵਾਂਗ ਵੇਚ ਨਹੀਂ ਸਕਦੇ।
-