ਜ਼ਬੂਰ 67:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਧਰਤੀ ਆਪਣੀ ਪੈਦਾਵਾਰ ਦੇਵੇਗੀ;+ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।+ ਜ਼ਬੂਰ 85:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਚੰਗੀਆਂ ਚੀਜ਼ਾਂ ਦੇਵੇਗਾ*+ਅਤੇ ਸਾਡੇ ਦੇਸ਼ ਵਿਚ ਬਹੁਤ ਫ਼ਸਲ ਹੋਵੇਗੀ।+