ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 1:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਨਹਾਓ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ;+

      ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਨਜ਼ਰਾਂ ਤੋਂ ਦੂਰ ਕਰੋ;

      ਬੁਰਾਈ ਕਰਨੀ ਛੱਡ ਦਿਓ।+

  • ਯਿਰਮਿਯਾਹ 2:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਮੈਂ ਬੇਕਾਰ ਹੀ ਤੁਹਾਡੇ ਪੁੱਤਰਾਂ ਨੂੰ ਸਜ਼ਾ ਦਿੱਤੀ।+

      ਉਨ੍ਹਾਂ ਨੇ ਅਨੁਸ਼ਾਸਨ ਕਬੂਲ ਨਹੀਂ ਕੀਤਾ;+

      ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ

      ਇਕ ਖੂੰਖਾਰ ਸ਼ੇਰ ਵਾਂਗ ਨਿਗਲ਼ ਗਈ।+

  • ਯਿਰਮਿਯਾਹ 5:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਵਫ਼ਾਦਾਰ ਲੋਕਾਂ ਨੂੰ ਨਹੀਂ ਲੱਭਦੀਆਂ?+

      ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ, ਪਰ ਉਨ੍ਹਾਂ ʼਤੇ ਕੋਈ ਅਸਰ ਨਹੀਂ ਹੋਇਆ।*

      ਤੂੰ ਉਨ੍ਹਾਂ ਨੂੰ ਤਬਾਹ ਕਰ ਦਿੱਤਾ, ਪਰ ਉਨ੍ਹਾਂ ਨੇ ਅਨੁਸ਼ਾਸਨ ਕਬੂਲ ਨਹੀਂ ਕੀਤਾ।+

      ਉਨ੍ਹਾਂ ਨੇ ਆਪਣੇ ਚਿਹਰੇ ਚਟਾਨ ਨਾਲੋਂ ਵੀ ਸਖ਼ਤ ਕਰ ਲਏ,+

      ਉਨ੍ਹਾਂ ਨੇ ਤੇਰੇ ਕੋਲ ਵਾਪਸ ਆਉਣ ਤੋਂ ਇਨਕਾਰ ਕਰ ਦਿੱਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ