ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 13:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਫਿਰ ਉਸ ਨੇ ਯਹੋਵਾਹ ਦੇ ਬਚਨ ਅਨੁਸਾਰ ਵੇਦੀ ਦੇ ਖ਼ਿਲਾਫ਼ ਉੱਚੀ ਆਵਾਜ਼ ਵਿਚ ਕਿਹਾ: “ਹੇ ਵੇਦੀ, ਹੇ ਵੇਦੀ! ਯਹੋਵਾਹ ਇਹ ਕਹਿੰਦਾ ਹੈ: ‘ਦੇਖ! ਦਾਊਦ ਦੇ ਘਰਾਣੇ ਵਿਚ ਯੋਸੀਯਾਹ+ ਨਾਂ ਦਾ ਇਕ ਪੁੱਤਰ ਪੈਦਾ ਹੋਵੇਗਾ! ਉਹ ਤੇਰੇ ʼਤੇ ਉੱਚੀਆਂ ਥਾਵਾਂ ਦੇ ਪੁਜਾਰੀਆਂ ਦੀ ਬਲ਼ੀ ਚੜ੍ਹਾਵੇਗਾ, ਹਾਂ, ਉਨ੍ਹਾਂ ਪੁਜਾਰੀਆਂ ਦੀ ਜੋ ਤੇਰੇ ਉੱਤੇ ਬਲ਼ੀਆਂ ਚੜ੍ਹਾਉਂਦੇ ਹਨ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ। ਉਹ ਤੇਰੇ ਉੱਤੇ ਇਨਸਾਨਾਂ ਦੀਆਂ ਹੱਡੀਆਂ ਸਾੜੇਗਾ।’”+

  • 2 ਰਾਜਿਆਂ 23:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਫਿਰ ਉਹ ਸਾਰੇ ਪੁਜਾਰੀਆਂ ਨੂੰ ਯਹੂਦਾਹ ਦੇ ਸ਼ਹਿਰਾਂ ਤੋਂ ਬਾਹਰ ਲਿਆਇਆ ਅਤੇ ਉਸ ਨੇ ਗਬਾ+ ਤੋਂ ਲੈ ਕੇ ਬਏਰ-ਸ਼ਬਾ+ ਤਕ ਉਨ੍ਹਾਂ ਉੱਚੀਆਂ ਥਾਵਾਂ ਨੂੰ ਭ੍ਰਿਸ਼ਟ ਕਰ ਦਿੱਤਾ ਜਿੱਥੇ ਪੁਜਾਰੀ ਬਲ਼ੀਆਂ ਚੜ੍ਹਾਉਂਦੇ ਸਨ ਤਾਂਕਿ ਇਨ੍ਹਾਂ ਦਾ ਧੂੰਆਂ ਉੱਠੇ। ਉਸ ਨੇ ਸ਼ਹਿਰ ਦੇ ਮੁਖੀ ਯਹੋਸ਼ੁਆ ਦੇ ਦਰਵਾਜ਼ੇ ਦੇ ਲਾਂਘੇ ਕੋਲ ਬਣੀਆਂ ਦਰਵਾਜ਼ਿਆਂ ਦੀਆਂ ਉੱਚੀਆਂ ਥਾਵਾਂ ਨੂੰ ਵੀ ਢਾਹ ਦਿੱਤਾ ਜੋ ਸ਼ਹਿਰ ਦੇ ਦਰਵਾਜ਼ੇ ਅੰਦਰ ਦਾਖ਼ਲ ਹੋਣ ਵਾਲੇ ਦੇ ਖੱਬੇ ਪਾਸੇ ਸਨ।

  • 2 ਰਾਜਿਆਂ 23:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਉਸ ਨੇ ਵੇਦੀਆਂ ਉੱਤੇ ਉੱਚੀਆਂ ਥਾਵਾਂ ਦੇ ਉਨ੍ਹਾਂ ਸਾਰੇ ਪੁਜਾਰੀਆਂ ਦੀ ਬਲ਼ੀ ਚੜ੍ਹਾ ਦਿੱਤੀ ਜੋ ਉੱਥੇ ਮੌਜੂਦ ਸਨ ਅਤੇ ਉਨ੍ਹਾਂ ʼਤੇ ਇਨਸਾਨਾਂ ਦੀਆਂ ਹੱਡੀਆਂ ਸਾੜੀਆਂ।+ ਇਸ ਤੋਂ ਬਾਅਦ ਉਹ ਯਰੂਸ਼ਲਮ ਨੂੰ ਮੁੜ ਗਿਆ।

  • ਹਿਜ਼ਕੀਏਲ 6:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਮੈਂ ਇਜ਼ਰਾਈਲ ਦੇ ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੀਆਂ ਘਿਣਾਉਣੀਆਂ ਮੂਰਤਾਂ ਅੱਗੇ ਸੁੱਟਾਂਗਾ ਅਤੇ ਤੁਹਾਡੀਆਂ ਹੱਡੀਆਂ ਤੁਹਾਡੀਆਂ ਵੇਦੀਆਂ ਦੇ ਆਲੇ-ਦੁਆਲੇ ਖਿਲਾਰਾਂਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ