ਜ਼ਬੂਰ 78:58, 59 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 58 ਉਹ ਆਪਣੀਆਂ ਉੱਚੀਆਂ ਥਾਵਾਂ* ਨਾਲ ਉਸ ਨੂੰ ਗੁੱਸਾ ਚੜ੍ਹਾਉਂਦੇ ਰਹੇ+ਅਤੇ ਆਪਣੀਆਂ ਮੂਰਤਾਂ ਨਾਲ ਉਸ ਦਾ ਕ੍ਰੋਧ ਭੜਕਾਉਂਦੇ ਰਹੇ।+ 59 ਇਹ ਸਭ ਕੁਝ ਦੇਖ ਕੇ ਪਰਮੇਸ਼ੁਰ ਗੁੱਸੇ ਵਿਚ ਲਾਲ-ਪੀਲ਼ਾ ਹੋ ਗਿਆ+ਅਤੇ ਇਜ਼ਰਾਈਲ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ।
58 ਉਹ ਆਪਣੀਆਂ ਉੱਚੀਆਂ ਥਾਵਾਂ* ਨਾਲ ਉਸ ਨੂੰ ਗੁੱਸਾ ਚੜ੍ਹਾਉਂਦੇ ਰਹੇ+ਅਤੇ ਆਪਣੀਆਂ ਮੂਰਤਾਂ ਨਾਲ ਉਸ ਦਾ ਕ੍ਰੋਧ ਭੜਕਾਉਂਦੇ ਰਹੇ।+ 59 ਇਹ ਸਭ ਕੁਝ ਦੇਖ ਕੇ ਪਰਮੇਸ਼ੁਰ ਗੁੱਸੇ ਵਿਚ ਲਾਲ-ਪੀਲ਼ਾ ਹੋ ਗਿਆ+ਅਤੇ ਇਜ਼ਰਾਈਲ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ।