ਯਿਰਮਿਯਾਹ 9:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਮੈਂ ਉਨ੍ਹਾਂ ਨੂੰ ਕੌਮਾਂ ਵਿਚ ਖਿੰਡਾ ਦਿਆਂਗਾ ਜਿਨ੍ਹਾਂ ਨੂੰ ਉਹ ਅਤੇ ਉਨ੍ਹਾਂ ਦੇ ਪਿਉ-ਦਾਦੇ ਨਹੀਂ ਜਾਣਦੇ ਸਨ।+ ਮੈਂ ਉਨ੍ਹਾਂ ਦੇ ਪਿੱਛੇ-ਪਿੱਛੇ ਉੱਨਾ ਚਿਰ ਤਲਵਾਰ ਘੱਲਦਾ ਰਹਾਂਗਾ ਜਿੰਨਾ ਚਿਰ ਉਹ ਪੂਰੀ ਤਰ੍ਹਾਂ ਨਾਸ਼ ਨਹੀਂ ਹੋ ਜਾਂਦੇ।’+ ਹਿਜ਼ਕੀਏਲ 12:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਮੈਂ ਉਸ ਦੇ ਮਦਦਗਾਰਾਂ ਅਤੇ ਉਸ ਦੇ ਫ਼ੌਜੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਰਹਿੰਦੇ ਹਨ, ਹਰ ਦਿਸ਼ਾ ਵਿਚ ਖਿੰਡਾ ਦਿਆਂਗਾ+ ਅਤੇ ਮੈਂ ਤਲਵਾਰ ਲੈ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ।+
16 ਮੈਂ ਉਨ੍ਹਾਂ ਨੂੰ ਕੌਮਾਂ ਵਿਚ ਖਿੰਡਾ ਦਿਆਂਗਾ ਜਿਨ੍ਹਾਂ ਨੂੰ ਉਹ ਅਤੇ ਉਨ੍ਹਾਂ ਦੇ ਪਿਉ-ਦਾਦੇ ਨਹੀਂ ਜਾਣਦੇ ਸਨ।+ ਮੈਂ ਉਨ੍ਹਾਂ ਦੇ ਪਿੱਛੇ-ਪਿੱਛੇ ਉੱਨਾ ਚਿਰ ਤਲਵਾਰ ਘੱਲਦਾ ਰਹਾਂਗਾ ਜਿੰਨਾ ਚਿਰ ਉਹ ਪੂਰੀ ਤਰ੍ਹਾਂ ਨਾਸ਼ ਨਹੀਂ ਹੋ ਜਾਂਦੇ।’+
14 ਮੈਂ ਉਸ ਦੇ ਮਦਦਗਾਰਾਂ ਅਤੇ ਉਸ ਦੇ ਫ਼ੌਜੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਰਹਿੰਦੇ ਹਨ, ਹਰ ਦਿਸ਼ਾ ਵਿਚ ਖਿੰਡਾ ਦਿਆਂਗਾ+ ਅਤੇ ਮੈਂ ਤਲਵਾਰ ਲੈ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ।+