1 ਰਾਜਿਆਂ 8:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਅਤੇ ਉਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਣ ਵਾਲਿਆਂ ਦੇ ਦੇਸ਼ ਵਿਚ ਉਨ੍ਹਾਂ ਦੀ ਸੁਰਤ ਟਿਕਾਣੇ ਆਵੇ+ ਤੇ ਉਹ ਤੇਰੇ ਵੱਲ ਮੁੜਨ+ ਅਤੇ ਦੁਸ਼ਮਣ ਦੇ ਦੇਸ਼ ਵਿਚ ਉਹ ਤੇਰੇ ਤੋਂ ਇਹ ਕਹਿ ਕੇ ਰਹਿਮ ਦੀ ਭੀਖ ਮੰਗਣ,+ ‘ਅਸੀਂ ਪਾਪ ਕੀਤਾ ਹੈ, ਸਾਡੇ ਤੋਂ ਗ਼ਲਤੀ ਹੋਈ ਹੈ; ਅਸੀਂ ਦੁਸ਼ਟਤਾ ਕੀਤੀ ਹੈ,’+ 2 ਇਤਿਹਾਸ 36:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਉਹ ਤਲਵਾਰ ਤੋਂ ਬਚੇ ਹੋਇਆਂ ਨੂੰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ+ ਅਤੇ ਉਹ ਉਸ ਦੇ ਤੇ ਉਸ ਦੇ ਪੁੱਤਰਾਂ ਦੇ ਦਾਸ ਬਣ ਗਏ+ ਜਦ ਤਕ ਫਾਰਸ* ਨੇ ਰਾਜ ਕਰਨਾ ਸ਼ੁਰੂ ਨਹੀਂ ਕੀਤਾ+
47 ਅਤੇ ਉਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਣ ਵਾਲਿਆਂ ਦੇ ਦੇਸ਼ ਵਿਚ ਉਨ੍ਹਾਂ ਦੀ ਸੁਰਤ ਟਿਕਾਣੇ ਆਵੇ+ ਤੇ ਉਹ ਤੇਰੇ ਵੱਲ ਮੁੜਨ+ ਅਤੇ ਦੁਸ਼ਮਣ ਦੇ ਦੇਸ਼ ਵਿਚ ਉਹ ਤੇਰੇ ਤੋਂ ਇਹ ਕਹਿ ਕੇ ਰਹਿਮ ਦੀ ਭੀਖ ਮੰਗਣ,+ ‘ਅਸੀਂ ਪਾਪ ਕੀਤਾ ਹੈ, ਸਾਡੇ ਤੋਂ ਗ਼ਲਤੀ ਹੋਈ ਹੈ; ਅਸੀਂ ਦੁਸ਼ਟਤਾ ਕੀਤੀ ਹੈ,’+
20 ਉਹ ਤਲਵਾਰ ਤੋਂ ਬਚੇ ਹੋਇਆਂ ਨੂੰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ+ ਅਤੇ ਉਹ ਉਸ ਦੇ ਤੇ ਉਸ ਦੇ ਪੁੱਤਰਾਂ ਦੇ ਦਾਸ ਬਣ ਗਏ+ ਜਦ ਤਕ ਫਾਰਸ* ਨੇ ਰਾਜ ਕਰਨਾ ਸ਼ੁਰੂ ਨਹੀਂ ਕੀਤਾ+