-
ਲੇਵੀਆਂ 14:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 “ਪਰ ਜੇ ਗ਼ਰੀਬ ਹੋਣ ਕਰਕੇ ਉਸ ਵਿਚ ਗੁੰਜਾਇਸ਼ ਨਹੀਂ ਹੈ, ਤਾਂ ਉਹ ਆਪਣੀ ਪਾਪੀ ਹਾਲਤ ਲਈ ਮਾਫ਼ੀ ਵਾਸਤੇ ਦੋਸ਼-ਬਲ਼ੀ ਲਈ ਇਕ ਭੇਡੂ ਲਿਆਵੇ ਜੋ ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ ਜਾਵੇਗਾ। ਨਾਲੇ ਉਹ ਅਨਾਜ ਦੇ ਚੜ੍ਹਾਵੇ ਲਈ ਤੇਲ ਨਾਲ ਗੁੰਨ੍ਹਿਆ ਇਕ ਏਫਾ ਮੈਦੇ ਦਾ ਦਸਵਾਂ ਹਿੱਸਾ* ਅਤੇ ਇਕ ਲਾਗ ਤੇਲ
-