ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 21:2-4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਫਿਰ ਉਸ ਨੇ ਇਕ ਗ਼ਰੀਬ ਵਿਧਵਾ ਨੂੰ ਦੋ ਸਿੱਕੇ* ਪਾਉਂਦਿਆਂ ਦੇਖਿਆ ਜਿਨ੍ਹਾਂ ਦੀ ਕੀਮਤ ਬਹੁਤ ਹੀ ਥੋੜ੍ਹੀ ਸੀ+ 3 ਅਤੇ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਸਭ ਲੋਕਾਂ ਨਾਲੋਂ ਜ਼ਿਆਦਾ ਪੈਸੇ ਇਸ ਗ਼ਰੀਬ ਵਿਧਵਾ ਨੇ ਪਾਏ।+ 4 ਕਿਉਂਕਿ ਉਨ੍ਹਾਂ ਸਾਰਿਆਂ ਨੇ ਆਪਣੇ ਵਾਧੂ ਪੈਸਿਆਂ ਵਿੱਚੋਂ ਕੁਝ ਪੈਸਾ ਪਾਇਆ, ਪਰ ਇਸ ਗ਼ਰੀਬ ਵਿਧਵਾ ਕੋਲ ਆਪਣੇ ਗੁਜ਼ਾਰੇ ਲਈ ਜੋ ਵੀ ਸੀ, ਇਸ ਨੇ ਉਹ ਸਾਰੇ ਦਾ ਸਾਰਾ ਦਾਨ-ਪੇਟੀ ਵਿਚ ਪਾ ਦਿੱਤਾ।”+

  • 2 ਕੁਰਿੰਥੀਆਂ 8:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਪਰਮੇਸ਼ੁਰ ਦਿਲੋਂ ਦਿੱਤੇ ਦਾਨ ਨੂੰ ਕਬੂਲ ਕਰਦਾ ਹੈ ਕਿਉਂਕਿ ਉਹ ਇਨਸਾਨ ਤੋਂ ਉਨ੍ਹਾਂ ਚੀਜ਼ਾਂ ਦੀ ਹੀ ਉਮੀਦ ਰੱਖਦਾ ਹੈ ਜਿਹੜੀਆਂ ਉਹ ਦੇ ਸਕਦਾ ਹੈ,+ ਨਾ ਕਿ ਜਿਹੜੀਆਂ ਉਹ ਨਹੀਂ ਦੇ ਸਕਦਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ