-
ਗਿਣਤੀ 21:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਇਸ ਲਈ ਇਜ਼ਰਾਈਲੀਆਂ ਨੇ ਯਹੋਵਾਹ ਅੱਗੇ ਇਹ ਸੁੱਖਣਾ ਸੁੱਖੀ: “ਜੇ ਤੂੰ ਇਨ੍ਹਾਂ ਲੋਕਾਂ ਨੂੰ ਸਾਡੇ ਹੱਥ ਵਿਚ ਕਰ ਦੇਵੇਂ, ਤਾਂ ਅਸੀਂ ਜ਼ਰੂਰ ਇਨ੍ਹਾਂ ਦੇ ਸ਼ਹਿਰ ਤਬਾਹ ਕਰ ਦਿਆਂਗੇ।”
-