-
ਗਿਣਤੀ 18:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਇਜ਼ਰਾਈਲੀ ਹਰ ਚੀਜ਼ ਦਾ ਜੋ ਦਸਵਾਂ ਹਿੱਸਾ ਯਹੋਵਾਹ ਨੂੰ ਦਾਨ ਕਰਦੇ ਹਨ, ਉਹ ਮੈਂ ਵਿਰਾਸਤ ਵਿਚ ਲੇਵੀਆਂ ਨੂੰ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਕਿਹਾ, ‘ਉਹ ਇਜ਼ਰਾਈਲੀਆਂ ਵਿਚ ਕੁਝ ਵੀ ਵਿਰਾਸਤ ਵਿਚ ਨਾ ਲੈਣ।’”+
-
-
ਬਿਵਸਥਾ ਸਾਰ 10:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਇਸੇ ਕਰਕੇ ਲੇਵੀਆਂ ਨੂੰ ਉਨ੍ਹਾਂ ਦੇ ਭਰਾਵਾਂ ਨਾਲ ਕੋਈ ਵੀ ਹਿੱਸਾ ਜਾਂ ਵਿਰਾਸਤ ਨਹੀਂ ਦਿੱਤੀ ਗਈ। ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ ਠੀਕ ਜਿਵੇਂ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ।+
-