-
ਗਿਣਤੀ 3:39ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
39 ਸਾਰੇ ਲੇਵੀ ਆਦਮੀਆਂ ਅਤੇ ਮੁੰਡਿਆਂ ਦੀ ਗਿਣਤੀ 22,000 ਸੀ ਜਿਨ੍ਹਾਂ ਦੀ ਉਮਰ ਇਕ ਮਹੀਨਾ ਅਤੇ ਇਸ ਤੋਂ ਜ਼ਿਆਦਾ ਸੀ। ਯਹੋਵਾਹ ਦੇ ਹੁਕਮ ਅਨੁਸਾਰ ਮੂਸਾ ਅਤੇ ਹਾਰੂਨ ਨੇ ਉਨ੍ਹਾਂ ਸਾਰਿਆਂ ਦੇ ਨਾਵਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਨੁਸਾਰ ਬਣਾਈ ਸੀ।
-