ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 13:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਫਿਰ ਲੂਤ ਦੇ ਵੱਖਰੇ ਹੋ ਜਾਣ ਤੋਂ ਬਾਅਦ ਯਹੋਵਾਹ ਨੇ ਅਬਰਾਮ ਨੂੰ ਕਿਹਾ: “ਕਿਰਪਾ ਕਰ ਕੇ ਆਪਣੀਆਂ ਨਜ਼ਰਾਂ ਚੁੱਕ ਅਤੇ ਜਿੱਥੇ ਤੂੰ ਖੜ੍ਹਾ ਹੈਂ, ਉੱਥੋਂ ਪੂਰਬ, ਪੱਛਮ, ਉੱਤਰ, ਦੱਖਣ ਵੱਲ ਆਪਣੇ ਚਾਰੇ ਪਾਸੇ ਦੇਖ। 15 ਇਹ ਸਾਰਾ ਇਲਾਕਾ ਜੋ ਤੂੰ ਦੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਹਮੇਸ਼ਾ ਲਈ ਦਿਆਂਗਾ।+

  • ਬਿਵਸਥਾ ਸਾਰ 3:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਤੂੰ ਪਿਸਗਾਹ ਦੀ ਚੋਟੀ ʼਤੇ ਜਾਹ+ ਅਤੇ ਉੱਤਰ, ਦੱਖਣ, ਪੂਰਬ ਤੇ ਪੱਛਮ ਚਾਰੇ ਪਾਸੇ ਆਪਣੀਆਂ ਅੱਖਾਂ ਨਾਲ ਇਹ ਦੇਸ਼ ਦੇਖ ਲੈ ਕਿਉਂਕਿ ਤੂੰ ਯਰਦਨ ਦਰਿਆ ਪਾਰ ਨਹੀਂ ਜਾਵੇਂਗਾ।+

  • ਬਿਵਸਥਾ ਸਾਰ 32:52
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 52 ਤੂੰ ਉਸ ਦੇਸ਼ ਨੂੰ ਦੂਰੋਂ ਦੇਖੇਂਗਾ, ਪਰ ਤੂੰ ਉਸ ਦੇਸ਼ ਵਿਚ ਕਦਮ ਨਹੀਂ ਰੱਖ ਪਾਵੇਂਗਾ ਜੋ ਮੈਂ ਇਜ਼ਰਾਈਲੀਆਂ ਨੂੰ ਦੇਣ ਜਾ ਰਿਹਾ ਹਾਂ।”+

  • ਬਿਵਸਥਾ ਸਾਰ 34:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਫਿਰ ਮੂਸਾ ਮੋਆਬ ਦੀ ਉਜਾੜ ਤੋਂ ਨਬੋ ਪਹਾੜ ਉੱਤੇ ਗਿਆ+ ਅਤੇ ਉਹ ਪਿਸਗਾਹ ਦੀ ਚੋਟੀ+ ʼਤੇ ਚੜ੍ਹਿਆ ਜੋ ਯਰੀਹੋ ਦੇ ਸਾਮ੍ਹਣੇ ਹੈ।+ ਯਹੋਵਾਹ ਨੇ ਉਸ ਨੂੰ ਪੂਰਾ ਦੇਸ਼ ਦਿਖਾਇਆ। ਉਸ ਨੇ ਮੂਸਾ ਨੂੰ ਗਿਲਆਦ ਤੋਂ ਲੈ ਕੇ ਦਾਨ ਤਕ ਦਾ ਇਲਾਕਾ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ