ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 34:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਨੂਨ ਦਾ ਪੁੱਤਰ ਯਹੋਸ਼ੁਆ ਬੁੱਧ* ਨਾਲ ਭਰਪੂਰ ਸੀ ਕਿਉਂਕਿ ਮੂਸਾ ਨੇ ਉਸ ʼਤੇ ਹੱਥ ਰੱਖੇ ਸਨ।+ ਫਿਰ ਇਜ਼ਰਾਈਲੀ ਯਹੋਸ਼ੁਆ ਦੀ ਗੱਲ ਮੰਨਣ ਲੱਗ ਪਏ ਅਤੇ ਉਨ੍ਹਾਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।+

  • ਰਸੂਲਾਂ ਦੇ ਕੰਮ 6:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਸਾਰੇ ਚੇਲਿਆਂ ਨੂੰ ਉਨ੍ਹਾਂ ਦੀ ਇਹ ਗੱਲ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਨ੍ਹਾਂ ਨੂੰ ਚੁਣਿਆ: ਇਸਤੀਫ਼ਾਨ, ਜਿਹੜਾ ਨਿਹਚਾ ਤੇ ਪਵਿੱਤਰ ਸ਼ਕਤੀ ਨਾਲ ਭਰਪੂਰ ਸੀ ਅਤੇ ਫ਼ਿਲਿੱਪੁਸ,+ ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਤੇ ਅੰਤਾਕੀਆ ਦਾ ਨਿਕਲਾਉਸ ਜਿਸ ਨੇ ਯਹੂਦੀ ਧਰਮ ਅਪਣਾਇਆ ਸੀ। 6 ਉਨ੍ਹਾਂ ਨੇ ਸੱਤਾਂ ਨੂੰ ਰਸੂਲਾਂ ਕੋਲ ਲਿਆਂਦਾ ਅਤੇ ਰਸੂਲਾਂ ਨੇ ਪ੍ਰਾਰਥਨਾ ਕਰਨ ਤੋਂ ਬਾਅਦ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ