ਬਿਵਸਥਾ ਸਾਰ 3:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਤੂੰ ਯਹੋਸ਼ੁਆ ਨੂੰ ਆਗੂ ਨਿਯੁਕਤ ਕਰ+ ਅਤੇ ਉਸ ਦੀ ਹਿੰਮਤ ਵਧਾ ਅਤੇ ਉਸ ਨੂੰ ਤਕੜਾ ਕਰ ਕਿਉਂਕਿ ਉਹੀ ਇਨ੍ਹਾਂ ਲੋਕਾਂ ਦੇ ਅੱਗੇ-ਅੱਗੇ ਯਰਦਨ ਦਰਿਆ ਪਾਰ ਕਰੇਗਾ+ ਅਤੇ ਜੋ ਦੇਸ਼ ਤੂੰ ਦੇਖੇਂਗਾ, ਉਸ ʼਤੇ ਕਬਜ਼ਾ ਕਰਨ ਵਿਚ ਉਹ ਉਨ੍ਹਾਂ ਦੀ ਅਗਵਾਈ ਕਰੇਗਾ।’ ਬਿਵਸਥਾ ਸਾਰ 31:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਦੇਖ, ਤੇਰੀ ਮੌਤ ਦਾ ਸਮਾਂ ਨੇੜੇ ਹੈ।*+ ਇਸ ਲਈ ਯਹੋਸ਼ੁਆ ਨੂੰ ਬੁਲਾ ਅਤੇ ਤੁਸੀਂ ਦੋਵੇਂ ਮੰਡਲੀ ਦੇ ਤੰਬੂ ਸਾਮ੍ਹਣੇ ਹਾਜ਼ਰ ਹੋਵੋ ਤਾਂਕਿ ਮੈਂ ਯਹੋਸ਼ੁਆ ਨੂੰ ਆਗੂ ਨਿਯੁਕਤ ਕਰਾਂ।”+ ਇਸ ਕਰਕੇ ਮੂਸਾ ਅਤੇ ਯਹੋਸ਼ੁਆ ਦੋਵੇਂ ਮੰਡਲੀ ਦੇ ਤੰਬੂ ਦੇ ਸਾਮ੍ਹਣੇ ਹਾਜ਼ਰ ਹੋਏ। ਬਿਵਸਥਾ ਸਾਰ 31:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਉਸ* ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਗੂ ਨਿਯੁਕਤ ਕੀਤਾ+ ਅਤੇ ਕਿਹਾ: “ਦਲੇਰ ਬਣ ਅਤੇ ਤਕੜਾ ਹੋ+ ਕਿਉਂਕਿ ਤੂੰ ਹੀ ਇਜ਼ਰਾਈਲੀਆਂ ਨੂੰ ਉਸ ਦੇਸ਼ ਵਿਚ ਲੈ ਜਾਵੇਂਗਾ ਜੋ ਦੇਸ਼ ਮੈਂ ਇਨ੍ਹਾਂ ਨੂੰ ਦੇਣ ਦੀ ਸਹੁੰ ਖਾਧੀ ਸੀ।+ ਮੈਂ ਹਮੇਸ਼ਾ ਤੇਰੇ ਨਾਲ ਰਹਾਂਗਾ।”
28 ਤੂੰ ਯਹੋਸ਼ੁਆ ਨੂੰ ਆਗੂ ਨਿਯੁਕਤ ਕਰ+ ਅਤੇ ਉਸ ਦੀ ਹਿੰਮਤ ਵਧਾ ਅਤੇ ਉਸ ਨੂੰ ਤਕੜਾ ਕਰ ਕਿਉਂਕਿ ਉਹੀ ਇਨ੍ਹਾਂ ਲੋਕਾਂ ਦੇ ਅੱਗੇ-ਅੱਗੇ ਯਰਦਨ ਦਰਿਆ ਪਾਰ ਕਰੇਗਾ+ ਅਤੇ ਜੋ ਦੇਸ਼ ਤੂੰ ਦੇਖੇਂਗਾ, ਉਸ ʼਤੇ ਕਬਜ਼ਾ ਕਰਨ ਵਿਚ ਉਹ ਉਨ੍ਹਾਂ ਦੀ ਅਗਵਾਈ ਕਰੇਗਾ।’
14 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਦੇਖ, ਤੇਰੀ ਮੌਤ ਦਾ ਸਮਾਂ ਨੇੜੇ ਹੈ।*+ ਇਸ ਲਈ ਯਹੋਸ਼ੁਆ ਨੂੰ ਬੁਲਾ ਅਤੇ ਤੁਸੀਂ ਦੋਵੇਂ ਮੰਡਲੀ ਦੇ ਤੰਬੂ ਸਾਮ੍ਹਣੇ ਹਾਜ਼ਰ ਹੋਵੋ ਤਾਂਕਿ ਮੈਂ ਯਹੋਸ਼ੁਆ ਨੂੰ ਆਗੂ ਨਿਯੁਕਤ ਕਰਾਂ।”+ ਇਸ ਕਰਕੇ ਮੂਸਾ ਅਤੇ ਯਹੋਸ਼ੁਆ ਦੋਵੇਂ ਮੰਡਲੀ ਦੇ ਤੰਬੂ ਦੇ ਸਾਮ੍ਹਣੇ ਹਾਜ਼ਰ ਹੋਏ।
23 ਉਸ* ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਗੂ ਨਿਯੁਕਤ ਕੀਤਾ+ ਅਤੇ ਕਿਹਾ: “ਦਲੇਰ ਬਣ ਅਤੇ ਤਕੜਾ ਹੋ+ ਕਿਉਂਕਿ ਤੂੰ ਹੀ ਇਜ਼ਰਾਈਲੀਆਂ ਨੂੰ ਉਸ ਦੇਸ਼ ਵਿਚ ਲੈ ਜਾਵੇਂਗਾ ਜੋ ਦੇਸ਼ ਮੈਂ ਇਨ੍ਹਾਂ ਨੂੰ ਦੇਣ ਦੀ ਸਹੁੰ ਖਾਧੀ ਸੀ।+ ਮੈਂ ਹਮੇਸ਼ਾ ਤੇਰੇ ਨਾਲ ਰਹਾਂਗਾ।”