ਕੂਚ 29:39, 40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਤੂੰ ਸਵੇਰੇ ਇਕ ਭੇਡੂ ਅਤੇ ਸ਼ਾਮ ਨੂੰ ਹਨੇਰਾ ਹੋਣ ਤੋਂ ਪਹਿਲਾਂ* ਇਕ ਹੋਰ ਭੇਡੂ ਚੜ੍ਹਾਈਂ।+ 40 ਪਹਿਲੇ ਭੇਡੂ ਨਾਲ ਇਕ ਏਫਾ* ਮੈਦੇ ਦਾ ਦਸਵਾਂ ਹਿੱਸਾ ਜਿਸ ਵਿਚ ਇਕ-ਚੌਥਾਈ ਹੀਨ* ਜ਼ੈਤੂਨ ਦਾ ਸ਼ੁੱਧ ਤੇਲ ਮਿਲਿਆ ਹੋਵੇ ਅਤੇ ਪੀਣ ਦੀ ਭੇਟ ਵਜੋਂ ਇਕ-ਚੌਥਾਈ ਹੀਨ ਦਾਖਰਸ ਚੜ੍ਹਾਈਂ।
39 ਤੂੰ ਸਵੇਰੇ ਇਕ ਭੇਡੂ ਅਤੇ ਸ਼ਾਮ ਨੂੰ ਹਨੇਰਾ ਹੋਣ ਤੋਂ ਪਹਿਲਾਂ* ਇਕ ਹੋਰ ਭੇਡੂ ਚੜ੍ਹਾਈਂ।+ 40 ਪਹਿਲੇ ਭੇਡੂ ਨਾਲ ਇਕ ਏਫਾ* ਮੈਦੇ ਦਾ ਦਸਵਾਂ ਹਿੱਸਾ ਜਿਸ ਵਿਚ ਇਕ-ਚੌਥਾਈ ਹੀਨ* ਜ਼ੈਤੂਨ ਦਾ ਸ਼ੁੱਧ ਤੇਲ ਮਿਲਿਆ ਹੋਵੇ ਅਤੇ ਪੀਣ ਦੀ ਭੇਟ ਵਜੋਂ ਇਕ-ਚੌਥਾਈ ਹੀਨ ਦਾਖਰਸ ਚੜ੍ਹਾਈਂ।