ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 16:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਯਾਦ ਰੱਖੋ ਕਿ ਯਹੋਵਾਹ ਨੇ ਤੁਹਾਡੇ ਲਈ ਸਬਤ ਦਾ ਦਿਨ ਠਹਿਰਾਇਆ ਹੈ।+ ਇਸੇ ਕਰਕੇ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦੇ ਰਿਹਾ ਹੈ। ਸੱਤਵੇਂ ਦਿਨ ਹਰ ਕੋਈ ਆਪੋ-ਆਪਣੀ ਜਗ੍ਹਾ ʼਤੇ ਰਹੇ ਅਤੇ ਬਾਹਰ ਨਾ ਜਾਵੇ।”

  • ਕੂਚ 20:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਰ ਸੱਤਵੇਂ ਦਿਨ ਤੇਰੇ ਪਰਮੇਸ਼ੁਰ ਯਹੋਵਾਹ ਦਾ ਸਬਤ ਹੈ। ਤੂੰ ਉਸ ਦਿਨ ਕੋਈ ਕੰਮ-ਕਾਰ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਾਲਤੂ ਪਸ਼ੂ ਅਤੇ ਨਾ ਹੀ ਤੇਰੇ ਸ਼ਹਿਰਾਂ* ਵਿਚ ਰਹਿੰਦਾ ਕੋਈ ਵੀ ਪਰਦੇਸੀ ਕੰਮ ਕਰੇ।+

  • ਹਿਜ਼ਕੀਏਲ 20:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਮੈਂ ਉਨ੍ਹਾਂ ਲਈ ਆਪਣੇ ਸਬਤ ਵੀ ਠਹਿਰਾਏ+ ਜੋ ਮੇਰੇ ਅਤੇ ਉਨ੍ਹਾਂ ਵਿਚਕਾਰ ਇਕ ਨਿਸ਼ਾਨੀ ਸਨ+ ਤਾਂਕਿ ਉਨ੍ਹਾਂ ਨੂੰ ਯਾਦ ਰਹੇ ਕਿ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰ ਰਿਹਾ ਹਾਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ