ਕੂਚ 34:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 “ਤੂੰ ਕਣਕ ਦੀ ਵਾਢੀ ਕਰ ਕੇ ਇਸ ਦੇ ਪਹਿਲੇ ਫਲ ਨਾਲ ਹਫ਼ਤਿਆਂ ਦਾ ਤਿਉਹਾਰ ਮਨਾਈਂ ਅਤੇ ਸਾਲ ਦੇ ਅਖ਼ੀਰ ਵਿਚ ਫ਼ਸਲ ਇਕੱਠੀ ਕਰਨ ਦਾ ਤਿਉਹਾਰ।*+ ਬਿਵਸਥਾ ਸਾਰ 16:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਫਿਰ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਹਫ਼ਤਿਆਂ ਦਾ ਤਿਉਹਾਰ ਮਨਾਇਓ।+ ਨਾਲੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਜਿੰਨੀ ਬਰਕਤ ਦਿੱਤੀ ਹੈ, ਉਸ ਹਿਸਾਬ ਨਾਲ ਤੁਸੀਂ ਉਸ ਨੂੰ ਇੱਛਾ-ਬਲ਼ੀਆਂ ਚੜ੍ਹਾਇਓ।+ ਰਸੂਲਾਂ ਦੇ ਕੰਮ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੁਣ ਪੰਤੇਕੁਸਤ ਦੇ ਤਿਉਹਾਰ ਦੇ ਦਿਨ+ ਸਾਰੇ ਚੇਲੇ ਇਕ ਜਗ੍ਹਾ ਇਕੱਠੇ ਹੋਏ ਸਨ।
22 “ਤੂੰ ਕਣਕ ਦੀ ਵਾਢੀ ਕਰ ਕੇ ਇਸ ਦੇ ਪਹਿਲੇ ਫਲ ਨਾਲ ਹਫ਼ਤਿਆਂ ਦਾ ਤਿਉਹਾਰ ਮਨਾਈਂ ਅਤੇ ਸਾਲ ਦੇ ਅਖ਼ੀਰ ਵਿਚ ਫ਼ਸਲ ਇਕੱਠੀ ਕਰਨ ਦਾ ਤਿਉਹਾਰ।*+
10 ਫਿਰ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਹਫ਼ਤਿਆਂ ਦਾ ਤਿਉਹਾਰ ਮਨਾਇਓ।+ ਨਾਲੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਜਿੰਨੀ ਬਰਕਤ ਦਿੱਤੀ ਹੈ, ਉਸ ਹਿਸਾਬ ਨਾਲ ਤੁਸੀਂ ਉਸ ਨੂੰ ਇੱਛਾ-ਬਲ਼ੀਆਂ ਚੜ੍ਹਾਇਓ।+