-
ਲੇਵੀਆਂ 23:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਇਸ ਦਿਨ ਤੁਸੀਂ ਪਵਿੱਤਰ ਸਭਾ ਦਾ ਐਲਾਨ ਕਰੋ।+ ਤੁਸੀਂ ਕੋਈ ਸਖ਼ਤ ਕੰਮ ਨਾ ਕਰੋ। ਤੁਸੀਂ ਜਿੱਥੇ ਵੀ ਰਹੋ, ਤੁਸੀਂ ਪੀੜ੍ਹੀਓ-ਪੀੜ੍ਹੀ ਇਸ ਨਿਯਮ ਦੀ ਪਾਲਣਾ ਕਰਨੀ।
-