ਰੋਮੀਆਂ 7:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮਿਸਾਲ ਲਈ, ਇਕ ਵਿਆਹੁਤਾ ਤੀਵੀਂ ਆਪਣੇ ਪਤੀ ਨਾਲ ਉਦੋਂ ਤਕ ਕਾਨੂੰਨੀ ਤੌਰ ਤੇ ਬੰਧਨ ਵਿਚ ਬੱਝੀ ਹੁੰਦੀ ਹੈ ਜਦ ਤਕ ਉਸ ਦਾ ਪਤੀ ਜੀਉਂਦਾ ਹੈ; ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਆਪਣੇ ਪਤੀ ਦੇ ਕਾਨੂੰਨ ਤੋਂ ਛੁੱਟ ਜਾਂਦੀ ਹੈ।+ 1 ਕੁਰਿੰਥੀਆਂ 11:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਹਰ ਆਦਮੀ ਦਾ ਸਿਰ* ਮਸੀਹ ਹੈ+ ਅਤੇ ਹਰ ਤੀਵੀਂ ਦਾ ਸਿਰ ਆਦਮੀ ਹੈ+ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।+ ਅਫ਼ਸੀਆਂ 5:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਪਤਨੀਓ, ਤੁਸੀਂ ਆਪਣੇ ਪਤੀਆਂ ਦੇ ਅਧੀਨ ਹੋਵੋ,+ ਜਿਵੇਂ ਤੁਸੀਂ ਪ੍ਰਭੂ ਦੇ ਅਧੀਨ ਹੋ
2 ਮਿਸਾਲ ਲਈ, ਇਕ ਵਿਆਹੁਤਾ ਤੀਵੀਂ ਆਪਣੇ ਪਤੀ ਨਾਲ ਉਦੋਂ ਤਕ ਕਾਨੂੰਨੀ ਤੌਰ ਤੇ ਬੰਧਨ ਵਿਚ ਬੱਝੀ ਹੁੰਦੀ ਹੈ ਜਦ ਤਕ ਉਸ ਦਾ ਪਤੀ ਜੀਉਂਦਾ ਹੈ; ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਆਪਣੇ ਪਤੀ ਦੇ ਕਾਨੂੰਨ ਤੋਂ ਛੁੱਟ ਜਾਂਦੀ ਹੈ।+
3 ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਹਰ ਆਦਮੀ ਦਾ ਸਿਰ* ਮਸੀਹ ਹੈ+ ਅਤੇ ਹਰ ਤੀਵੀਂ ਦਾ ਸਿਰ ਆਦਮੀ ਹੈ+ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।+