1 ਕੁਰਿੰਥੀਆਂ 11:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਹਰ ਆਦਮੀ ਦਾ ਸਿਰ* ਮਸੀਹ ਹੈ+ ਅਤੇ ਹਰ ਤੀਵੀਂ ਦਾ ਸਿਰ ਆਦਮੀ ਹੈ+ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।+ 1 ਪਤਰਸ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸੇ ਤਰ੍ਹਾਂ ਪਤਨੀਓ, ਆਪਣੇ ਪਤੀਆਂ ਦੇ ਅਧੀਨ ਰਹੋ+ ਤਾਂਕਿ ਜੇ ਤੁਹਾਡੇ ਵਿੱਚੋਂ ਕਿਸੇ ਦਾ ਪਤੀ ਪਰਮੇਸ਼ੁਰ ਦੇ ਬਚਨ ਨੂੰ ਨਾ ਮੰਨਦਾ ਹੋਵੇ, ਤਾਂ ਪਤਨੀ ਦੇ ਕੁਝ ਕਹੇ ਬਿਨਾਂ ਪਤੀ ਸ਼ਾਇਦ ਉਸ ਦੇ ਚਾਲ-ਚਲਣ ਨੂੰ ਦੇਖ ਕੇ ਨਿਹਚਾ ਕਰਨ ਲੱਗ ਪਵੇ+
3 ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਹਰ ਆਦਮੀ ਦਾ ਸਿਰ* ਮਸੀਹ ਹੈ+ ਅਤੇ ਹਰ ਤੀਵੀਂ ਦਾ ਸਿਰ ਆਦਮੀ ਹੈ+ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।+
3 ਇਸੇ ਤਰ੍ਹਾਂ ਪਤਨੀਓ, ਆਪਣੇ ਪਤੀਆਂ ਦੇ ਅਧੀਨ ਰਹੋ+ ਤਾਂਕਿ ਜੇ ਤੁਹਾਡੇ ਵਿੱਚੋਂ ਕਿਸੇ ਦਾ ਪਤੀ ਪਰਮੇਸ਼ੁਰ ਦੇ ਬਚਨ ਨੂੰ ਨਾ ਮੰਨਦਾ ਹੋਵੇ, ਤਾਂ ਪਤਨੀ ਦੇ ਕੁਝ ਕਹੇ ਬਿਨਾਂ ਪਤੀ ਸ਼ਾਇਦ ਉਸ ਦੇ ਚਾਲ-ਚਲਣ ਨੂੰ ਦੇਖ ਕੇ ਨਿਹਚਾ ਕਰਨ ਲੱਗ ਪਵੇ+